ਜ਼ਕਰਯਾਹ Chapter 2

For English

Read ਜ਼ਕਰਯਾਹ Chapter 2 Online

Read ਜ਼ਕਰਯਾਹ Chapter 2 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 2

ਅਧਿਆਇ 2

1. ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।

2. ਮੈਂ ਉਸਨੂੰ ਪੁਛਿਆ, "ਤੂੰ ਕਿੱਥੋ ਜਾ ਰਿਹਾ ਹੈਂ?"ਉਸਨੇ ਮੈਨੂੰ ਕਿਹਾ, "ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?"

3. ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ।

4. ਉਸ ਨੇ ਉਸ ਨੂੰ ਕਿਹਾ, "ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ:ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ। ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।9

5. ਯਹੋਵਾਹ ਆਖਦਾ ਹੈ, ਮੈਂ ਉਸਨੂੰ ਬਚਾਉਣ ਲਈ ਉਸਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵਧਾਉਣ ਲਈ ਮੈਂ ਉੱਥੇ ਹੀ ਰਹਾਂਗਾ।"

6. ਯਹੋਵਾਹ ਆਖਦਾ ਹੈ, "ਜਲਦੀ ਕਰੋ੦ ਜਲਦੀ ਨਾਲ ਉੱਤਰ ਦੇਸ ਵਿੱਚੋਂ ਨਸ੍ਸੋ। ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।

7. ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬਾਬੁਲ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ।" ਸਰਬ ਸਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।

8. ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ਚ ਚੁਭਣ ਵਾਂਗ ਹੈ।

9. ਬਾਬੁਲ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁਟ੍ਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।"

10. ਯਹੋਵਾਹ ਆਖਦਾ ਹੈ, "ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇੇ ਸ਼ਹਿਰ ਵਿੱਚ ਰਹਾਂਗਾ।

11. ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ ਲੋਕ ਮੇਰੇ ਵੱਲ ਪਰਤਣਗੇ। ਉਹ ਮੇਰੀ ਪਰਜਾ ਬਨਣਗੇ ਅਤੇ ਮੈਂ ਤੁਹਾਡੇ ਸ਼ਹਿਰ ਚ ਵਸਾਂਗਾ।" ਤੱਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।

12. ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ। ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।

13. ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿਲ੍ਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।

About ਜ਼ਕਰਯਾਹ Chapter 2

Read ਜ਼ਕਰਯਾਹ Chapter 2 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 2
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 2?

ਜ਼ਕਰਯਾਹ Chapter 2 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 2 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 11
  2. ਜ਼ਕਰਯਾਹ Chapter 5
  3. ਜ਼ਕਰਯਾਹ Chapter 3
  4. ਜ਼ਕਰਯਾਹ Chapter 12
  5. ਜ਼ਕਰਯਾਹ Chapter 10
  6. ਜ਼ਕਰਯਾਹ Chapter 7
  7. ਜ਼ਕਰਯਾਹ Chapter 1

Explore More from ਪੁਰਾਣਾ ਨੇਮ

  1. ਗਿਣਤੀ Chapter 9
  2. 2 ਸਮੂਏਲ Chapter 7
  3. ਕੂਚ Chapter 33
  4. ਯਸਾਯਾਹ Chapter 63
  5. ਯਿਰਮਿਯਾਹ Chapter 27
  6. 1 ਰਾਜਿਆਂ Chapter 20
  7. ਅਜ਼ਰਾ Chapter 10

Related Chapters & Readings

  1. ਮਰਕੁਸ Chapter 3
  2. ਜ਼ਬੂਰ Chapter 132
  3. ਗਿਣਤੀ Chapter 8
  4. ਨਹਮਯਾਹ Chapter 5
  5. ਯਸਾਯਾਹ Chapter 27
  6. 1 ਕੁਰਿੰਥੀਆਂ Chapter 16
  7. ਰਸੂਲਾਂ ਦੇ ਕਰਤੱਬ Chapter 23
Share Your Love

Leave a Reply

Your email address will not be published. Required fields are marked *