ਜ਼ਬੂਰ Chapter 12

For English

Read ਜ਼ਬੂਰ Chapter 12 Online

Read ਜ਼ਬੂਰ Chapter 12 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 12

ਅਧਿਆਇ 12

1. ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।

2. ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ।

3. ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,

4. ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?

5. ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।

6. ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।

7. ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।

8. ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।

About ਜ਼ਬੂਰ Chapter 12

Read ਜ਼ਬੂਰ Chapter 12 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 12
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 12?

ਜ਼ਬੂਰ Chapter 12 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 12 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 42
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 83
  7. ਜ਼ਬੂਰ Chapter 73

Explore More from ਪੁਰਾਣਾ ਨੇਮ

  1. ਜ਼ਬੂਰ Chapter 113
  2. ਉਤਪਤ Chapter 15
  3. ਕੂਚ Chapter 12
  4. ਲੇਵੀਆਂ Chapter 14
  5. ਦਾਨੀਏਲ Chapter 7
  6. ਲੇਵੀਆਂ Chapter 23
  7. ਹਿਜ਼ਕੀਏਲ Chapter 36

Related Chapters & Readings

  1. 1 ਕੁਰਿੰਥੀਆਂ Chapter 3
  2. ਮਲਾਕੀ Chapter 3
  3. ਯਿਰਮਿਯਾਹ Chapter 23
  4. ਕਹਾਉਤਾਂ Chapter 16
  5. ਅੱਯੂਬ Chapter 20
  6. ਅਸਤਰ Chapter 1
  7. 1 ਇਤਹਾਸ Chapter 5
Share Your Love

Leave a Reply

Your email address will not be published. Required fields are marked *