ਜ਼ਬੂਰ Chapter 120

For English

Read ਜ਼ਬੂਰ Chapter 120 Online

Read ਜ਼ਬੂਰ Chapter 120 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 120

ਅਧਿਆਇ 120

1. ਆਪਣੇ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ।

2. ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੂਡਾ ਲੈ!

3. ਝ ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?

4. ਸੂਰਮੇ ਦੇ ਤਿੱਖੇ ਬਾਣ, ਰਥਮੇ ਦੇ ਅੰਗਿਆਰੇ ਸਣੇ!

5. ਕ ਹਾਇ ਮੈਨੂੰ ਕਿ ਮੈਂ ਮਸ਼ਕ ਵਿੱਚ ਟਿਕਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!

6. ਮੇਰੀ ਜਾਨ ਨੇ ਸੁਲ੍ਹਾ ਦੇ ਵੈਰੀ ਕੋਲ ਬਹੁਤ ਚਿਰ ਤੀਕ ਆਪਣਾ ਵਸੇਬਾ ਕੀਤਾ ਹੈ।

7. ਮ ਮੈਂ ਸੁਲ੍ਹਾ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਓਹ ਲੜਾਈ ਚਾਹੁੰਦੇ ਹਨ!।

About ਜ਼ਬੂਰ Chapter 120

Read ਜ਼ਬੂਰ Chapter 120 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 120
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 120 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 120?

ਜ਼ਬੂਰ Chapter 120 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 120 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 94

Explore More from ਪੁਰਾਣਾ ਨੇਮ

  1. ਉਤਪਤ Chapter 35
  2. ਲੇਵੀਆਂ Chapter 4
  3. ਜ਼ਬੂਰ Chapter 43
  4. 2 ਇਤਹਾਸ Chapter 34
  5. ਯਹੋਸ਼ੁਆ Chapter 10
  6. ਉਤਪਤ Chapter 34
  7. ਯਸਾਯਾਹ Chapter 64

Related Chapters & Readings

  1. ਜ਼ਕਰਯਾਹ Chapter 5
  2. ਯਸਾਯਾਹ Chapter 36
  3. 2 ਰਾਜਿਆਂ Chapter 25
  4. 2 ਸਮੂਏਲ Chapter 12
  5. ਯਸਾਯਾਹ Chapter 65
  6. ਹਿਜ਼ਕੀਏਲ Chapter 24
  7. ਹਿਜ਼ਕੀਏਲ Chapter 6
Share Your Love

Leave a Reply

Your email address will not be published. Required fields are marked *