Read ਜ਼ਬੂਰ Chapter 124 Online
Read ਜ਼ਬੂਰ Chapter 124 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 124
ਅਧਿਆਇ 124
1. ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਉਂ ਆਖੇ,—
2. ਜੇ ਉਹ ਯਹੋਵਾਹ ਨਾ ਹੁੰਦਾ ਜਿਹੜਾ ਸਾਡੀ ਵੱਲ ਸੀ, ਜਦ ਆਦਮੀ ਸਾਡੇ ਵਿਰੁੱਧ ਉੱਠੇ,
3. ਤਾਂ ਓਹ ਸਾਨੂੰ ਜੀਉਂਦਿਆਂ ਨੂੰ ਭੱਖ ਲੈਂਦੇ, ਜਦ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4. ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,—
5. ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!।
6. ਯਹੋਵਾਹ ਮੁਬਾਰਕ ਹੋਵੇ, ਜਿਹ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਹੋਣ ਨਾ ਦਿੱਤਾ!
7. ਸਾਡੀ ਜਾਨ ਚਿੜੀ ਵਾਂਙੁ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ,— ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8. ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਤੇ ਧਰਤੀ ਦਾ ਕਰਤਾ ਹੈ।
About ਜ਼ਬੂਰ Chapter 124
Read ਜ਼ਬੂਰ Chapter 124 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 124
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 124 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 124?
ਜ਼ਬੂਰ Chapter 124 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 124 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 42
- ਜ਼ਬੂਰ Chapter 111
- ਜ਼ਬੂਰ Chapter 73
- ਜ਼ਬੂਰ Chapter 145
Explore More from ਪੁਰਾਣਾ ਨੇਮ
- ਕੂਚ Chapter 26
- 1 ਇਤਹਾਸ Chapter 16
- 2 ਇਤਹਾਸ Chapter 2
- ਨਿਆਂਈਆਂ Chapter 15
- ਕਹਾਉਤਾਂ Chapter 30
- ਅੱਯੂਬ Chapter 37
- ਜ਼ਬੂਰ Chapter 101