ਜ਼ਬੂਰ Chapter 15

For English

Read ਜ਼ਬੂਰ Chapter 15 Online

Read ਜ਼ਬੂਰ Chapter 15 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 15

ਅਧਿਆਇ 15

1. ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾ? ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾ?

2. ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,

3. ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।

4. ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,

5. ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

About ਜ਼ਬੂਰ Chapter 15

Read ਜ਼ਬੂਰ Chapter 15 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 15
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 15?

ਜ਼ਬੂਰ Chapter 15 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 15 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 42
  5. ਜ਼ਬੂਰ Chapter 111
  6. ਜ਼ਬੂਰ Chapter 83
  7. ਜ਼ਬੂਰ Chapter 73

Explore More from ਪੁਰਾਣਾ ਨੇਮ

  1. ਜ਼ਬੂਰ Chapter 68
  2. 2 ਇਤਹਾਸ Chapter 32
  3. ਅੱਯੂਬ Chapter 3
  4. ਨਿਆਂਈਆਂ Chapter 10
  5. ਦਾਨੀਏਲ Chapter 8
  6. ਜ਼ਬੂਰ Chapter 111
  7. 2 ਇਤਹਾਸ Chapter 21

Related Chapters & Readings

  1. 1 ਕੁਰਿੰਥੀਆਂ Chapter 13
  2. ਜ਼ਬੂਰ Chapter 9
  3. ਹਬੱਕੂਕ Chapter 2
  4. ਜ਼ਬੂਰ Chapter 58
  5. ਜ਼ਬੂਰ Chapter 91
  6. 1 ਇਤਹਾਸ Chapter 18
  7. ਹਿਜ਼ਕੀਏਲ Chapter 15
Share Your Love

Leave a Reply

Your email address will not be published. Required fields are marked *