ਜ਼ਬੂਰ Chapter 20

For English

Read ਜ਼ਬੂਰ Chapter 20 Online

Read ਜ਼ਬੂਰ Chapter 20 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 20

ਅਧਿਆਇ 20

1. ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।

2. ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,

3. ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।

4. ਉਹ ਤੇਰੇ ਮਨੋਰਥ ਅਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ।

5. ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।

6. ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।

7. ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।

8. ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ।

9. ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!

About ਜ਼ਬੂਰ Chapter 20

Read ਜ਼ਬੂਰ Chapter 20 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 20
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 20?

ਜ਼ਬੂਰ Chapter 20 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 20 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 42
  4. ਜ਼ਬੂਰ Chapter 127
  5. ਜ਼ਬੂਰ Chapter 73
  6. ਜ਼ਬੂਰ Chapter 145
  7. ਜ਼ਬੂਰ Chapter 125

Explore More from ਪੁਰਾਣਾ ਨੇਮ

  1. ਜ਼ਬੂਰ Chapter 146
  2. ਹਿਜ਼ਕੀਏਲ Chapter 34
  3. ਹਿਜ਼ਕੀਏਲ Chapter 14
  4. ਗਿਣਤੀ Chapter 9
  5. ਜ਼ਬੂਰ Chapter 11
  6. ਨਿਆਂਈਆਂ Chapter 5
  7. 2 ਇਤਹਾਸ Chapter 1

Related Chapters & Readings

  1. ਜ਼ਬੂਰ Chapter 134
  2. ਨਿਆਂਈਆਂ Chapter 16
  3. ਯਿਰਮਿਯਾਹ Chapter 21
  4. 2 ਇਤਹਾਸ Chapter 7
  5. ਲੂਕਾ Chapter 15
  6. ਲੇਵੀਆਂ Chapter 19
  7. ਉਤਪਤ Chapter 12
Share Your Love

Leave a Reply

Your email address will not be published. Required fields are marked *