ਜ਼ਬੂਰ Chapter 46

For English

Read ਜ਼ਬੂਰ Chapter 46 Online

Read ਜ਼ਬੂਰ Chapter 46 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 46

ਅਧਿਆਇ 46

1. ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,

2. ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

3. ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ।

4. ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ।

5. ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।

6. ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

7. ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।

8. ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।

9. ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!

10. ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!

11. ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।

About ਜ਼ਬੂਰ Chapter 46

Read ਜ਼ਬੂਰ Chapter 46 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 46
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 46 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 46?

ਜ਼ਬੂਰ Chapter 46 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 46 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 117

Explore More from ਪੁਰਾਣਾ ਨੇਮ

  1. ਯਹੋਸ਼ੁਆ Chapter 14
  2. ਕੂਚ Chapter 19
  3. ਯਹੋਸ਼ੁਆ Chapter 16
  4. ਜ਼ਬੂਰ Chapter 7
  5. ਹੋਸ਼ੇਆ Chapter 9
  6. ਅਜ਼ਰਾ Chapter 2
  7. ਉਤਪਤ Chapter 22

Related Chapters & Readings

  1. ਜ਼ਬੂਰ Chapter 95
  2. ਹਿਜ਼ਕੀਏਲ Chapter 11
  3. 2 ਇਤਹਾਸ Chapter 30
  4. ਜ਼ਬੂਰ Chapter 87
  5. ਜ਼ਬੂਰ Chapter 43
  6. ਜ਼ਬੂਰ Chapter 27
  7. 1 ਇਤਹਾਸ Chapter 23
Share Your Love

Leave a Reply

Your email address will not be published. Required fields are marked *