ਜ਼ਬੂਰ Chapter 56

For English

Read ਜ਼ਬੂਰ Chapter 56 Online

Read ਜ਼ਬੂਰ Chapter 56 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 56

ਅਧਿਆਇ 56

1. ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!

2. ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ।

3. ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

4. ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈ?

5. ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ।

6. ਓਹ ਸਾਰੇ ਇਕੱਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ।

7. ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ!

8. ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨ?

9. ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਹਾਂ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਭਈ ਪਰਮੇਸ਼ੁਰ ਮੇਰੀ ਵੱਲ ਹੈ।

10. ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।

11. ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈ?

12. ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,

13. ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ,—ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?

About ਜ਼ਬੂਰ Chapter 56

Read ਜ਼ਬੂਰ Chapter 56 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 56
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 56 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 56?

ਜ਼ਬੂਰ Chapter 56 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 56 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 3
  2. ਜ਼ਬੂਰ Chapter 127
  3. ਜ਼ਬੂਰ Chapter 42
  4. ਜ਼ਬੂਰ Chapter 73
  5. ਜ਼ਬੂਰ Chapter 145
  6. ਜ਼ਬੂਰ Chapter 111
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਉਤਪਤ Chapter 24
  2. 2 ਇਤਹਾਸ Chapter 23
  3. ਹਿਜ਼ਕੀਏਲ Chapter 22
  4. ਜ਼ਬੂਰ Chapter 12
  5. ਉਤਪਤ Chapter 10
  6. ਜ਼ਬੂਰ Chapter 18
  7. ਬਿਵਸਥਾ ਸਾਰ Chapter 30

Related Chapters & Readings

  1. 2 ਕੁਰਿੰਥੀਆਂ Chapter 2
  2. ਅੱਯੂਬ Chapter 42
  3. ਹਿਜ਼ਕੀਏਲ Chapter 29
  4. ਕੂਚ Chapter 4
  5. ਗਿਣਤੀ Chapter 13
  6. ਅਫ਼ਸੀਆਂ Chapter 2
  7. 2 ਰਾਜਿਆਂ Chapter 9
Share Your Love

Leave a Reply

Your email address will not be published. Required fields are marked *