ਜ਼ਬੂਰ Chapter 80

For English

Read ਜ਼ਬੂਰ Chapter 80 Online

Read ਜ਼ਬੂਰ Chapter 80 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 80

ਅਧਿਆਇ 80

1. ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ, ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!

2. ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਦੇ ਲਈ ਆ!

3. ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!

4. ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆ ਕਰਦਾ ਰਹੇਂਗਾ?

5. ਤੈਂ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖੁਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ।

6. ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।

7. ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!

8. ਤੂੰ ਮਿਸਰ ਤੋਂ ਇੱਕ ਦਾਖ ਦੀ ਵੇਲ ਨੂੰ ਕੱਢ ਲਿਆਇਆ, ਤੈਂ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

9. ਤੈਂ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

10. ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।

11. ਉਸ ਨੇ ਸਮੁੰਦਰ ਤੀਕੁਰ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।

12. ਤੈਂ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਭਈ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?

13. ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਰੜ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।

14. ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸੁਰਗੋਂ ਧਿਆਨ ਕਰ ਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

15. ਉਸ ਦੀ ਰੱਛਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤ੍ਰ ਦੀ ਜੋ ਤੈਂ ਆਪਣੇ ਲਈ ਤਕੜਾ ਕੀਤਾ।

16. ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।

17. ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀਆਂ ਦੀ ਅੰਸ ਉੱਤੇ ਜੋ ਤੈਂ ਆਪਣੇ ਲਈ ਤਕੜਾ ਕੀਤਾ।

18. ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।

19. ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!

About ਜ਼ਬੂਰ Chapter 80

Read ਜ਼ਬੂਰ Chapter 80 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 80
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 80 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 80?

ਜ਼ਬੂਰ Chapter 80 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 80 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 94
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਹਿਜ਼ਕੀਏਲ Chapter 39
  2. 1 ਇਤਹਾਸ Chapter 13
  3. ਜ਼ਬੂਰ Chapter 58
  4. 2 ਸਮੂਏਲ Chapter 7
  5. ਉਪਦੇਸ਼ਕ Chapter 1
  6. ਗਿਣਤੀ Chapter 32
  7. ਮਲਾਕੀ Chapter 1

Related Chapters & Readings

  1. 1 ਕੁਰਿੰਥੀਆਂ Chapter 13
  2. ਨਿਆਂਈਆਂ Chapter 18
  3. ਯਿਰਮਿਯਾਹ Chapter 31
  4. ਕੂਚ Chapter 17
  5. ਨਹਮਯਾਹ Chapter 7
  6. ਇਬਰਾਨੀਆਂ Chapter 3
  7. ਕੂਚ Chapter 35
Share Your Love

Leave a Reply

Your email address will not be published. Required fields are marked *