ਯਸਾਯਾਹ Chapter 18

For English

Read ਯਸਾਯਾਹ Chapter 18 Online

Read ਯਸਾਯਾਹ Chapter 18 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.

Choose a Chapter

ਯਸਾਯਾਹ 18

ਅਧਿਆਇ 18

1. ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।

2. ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ।ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।

3. ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।

4. ਯਹੋਵਾਹ ਨੇ ਆਖਿਆ, "ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।

5. ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।

6. ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।"

7. ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਬਾਨ ਤੇ ਲਿਆਂਦੀ ਜਾਵੇਗੀ।

About ਯਸਾਯਾਹ Chapter 18

Read ਯਸਾਯਾਹ Chapter 18 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.

Book Information

Book: ਯਸਾਯਾਹ
Chapter: 18
Testament: Old Testament

How to Read this Chapter

Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਸਾਯਾਹ Chapter 18 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਸਾਯਾਹ Chapter 18?

ਯਸਾਯਾਹ Chapter 18 is part of the Book of ਯਸਾਯਾਹ in the Holy Bible.

Can I read this chapter online?

Yes. You can read the complete ਯਸਾਯਾਹ Chapter 18 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. 2 ਸਮੂਏਲ Chapter 9
  4. ਗਿਣਤੀ Chapter 5
  5. ਵਿਰਲਾਪ Chapter 2
  6. ਉਪਦੇਸ਼ਕ Chapter 7
  7. ਜ਼ਬੂਰ Chapter 3

Explore More from ਯਸਾਯਾਹ

  1. ਯਸਾਯਾਹ Chapter 22
  2. ਯਸਾਯਾਹ Chapter 33
  3. ਯਸਾਯਾਹ Chapter 53
  4. ਯਸਾਯਾਹ Chapter 21
  5. ਯਸਾਯਾਹ Chapter 31
  6. ਯਸਾਯਾਹ Chapter 61
  7. ਯਸਾਯਾਹ Chapter 55

Related Chapters & Readings

  1. ਜ਼ਬੂਰ Chapter 68
  2. ਮੱਤੀ Chapter 6
  3. ਨਹਮਯਾਹ Chapter 5
  4. ਜ਼ਬੂਰ Chapter 25
  5. 1 ਸਮੂਏਲ Chapter 2
  6. ਪਰਕਾਸ਼ ਦੀ ਪੋਥੀ Chapter 22
  7. ਜ਼ਬੂਰ Chapter 13
Share Your Love

Leave a Reply

Your email address will not be published. Required fields are marked *