ਯਹੋਸ਼ੁਆ Chapter 20

For English

Read ਯਹੋਸ਼ੁਆ Chapter 20 Online

Read ਯਹੋਸ਼ੁਆ Chapter 20 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 20

ਅਧਿਆਇ 20

1. ਯਹੋਵਾਹ ਯਹੋਸ਼ੁਆ ਨੂੰ ਬੋਲਿਆ।

2. ਕਿ ਤੂੰ ਇਸਰਾਏਲੀਆਂ ਨਾਲ ਗੱਲ ਕਰ ਭਈ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਹ ਦੇ ਲਈ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ।

3. ਜਿਥੇ ਉਹ ਖ਼ੂਨੀ ਨੱਠ ਜਾਵੇ ਜਿਸ ਅਣਜਾਣੇ ਅਥਵਾ ਵਿੱਸਰ ਭੋਲੇ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਓਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।

4. ਅਤੇ ਉਹ ਏਹਨਾਂ ਨਗਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਓਹ ਉਹ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਓਹ ਉਹ ਨੂੰ ਥਾਂ ਦੇਣ ਕਿ ਉਹ ਉਨ੍ਹਾਂ ਦੇ ਵਿੱਚ ਵੱਸ ਜਾਵੇ।

5. ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਓਹ ਖ਼ੂਨੀ ਨੂੰ ਉਸ ਦੇ ਹਥਾਂ ਵਿੱਚ ਨਾ ਦੇਣ ਕਿਉਂ ਜੋਂ ਉਸ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।

6. ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੀਕ ਕਿ ਉਹ ਨਿਆਉਂ ਲਈ ਮੰਡਲੀ ਦੇ ਅੱਗੇ ਨਾ ਖਲੋਵੇ ਅਤੇ ਜਦ ਤੀਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਨ੍ਹਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਸ ਸ਼ਹਿਰ ਨੂੰ ਜਿਥੋਂ ਉਹ ਨੱਸਿਆ ਸੀ ਜਾਵੇ।

7. ਅਤੇ ਉਨ੍ਹਾਂ ਨੇ ਨਫ਼ਤਾਲੀ ਦੇ ਪਹਾੜ ਉੱਤੇ ਗਲੀਲ ਵਿੱਚ ਕਦਸ਼ ਨੂੰ ਅਤੇ ਅਫ਼ਰਾਈਮ ਦੇ ਪਹਾੜ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਹਾੜ ਵਿੱਚ ਕਿਰਯਥ ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।

8. ਅਤੇ ਯਰਦਨ ਦੇ ਪਾਰ ਯਰੀਹੋ ਦੀ ਚੜ੍ਹਾਈ ਵੱਲ ਉਨ੍ਹਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।

9. ਏਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।

About ਯਹੋਸ਼ੁਆ Chapter 20

Read ਯਹੋਸ਼ੁਆ Chapter 20 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 20
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 20?

ਯਹੋਸ਼ੁਆ Chapter 20 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 20 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. 2 ਸਮੂਏਲ Chapter 9
  4. ਗਿਣਤੀ Chapter 5
  5. ਵਿਰਲਾਪ Chapter 2
  6. ਉਪਦੇਸ਼ਕ Chapter 7
  7. ਜ਼ਬੂਰ Chapter 3

Explore More from ਯਹੋਸ਼ੁਆ

  1. ਯਹੋਸ਼ੁਆ Chapter 14
  2. ਯਹੋਸ਼ੁਆ Chapter 5
  3. ਯਹੋਸ਼ੁਆ Chapter 3
  4. ਯਹੋਸ਼ੁਆ Chapter 16
  5. ਯਹੋਸ਼ੁਆ Chapter 11
  6. ਯਹੋਸ਼ੁਆ Chapter 2
  7. ਯਹੋਸ਼ੁਆ Chapter 7

Related Chapters & Readings

  1. ਰਸੂਲਾਂ ਦੇ ਕਰਤੱਬ Chapter 3
  2. 2 ਇਤਹਾਸ Chapter 10
  3. ਅੱਯੂਬ Chapter 14
  4. ਬਿਵਸਥਾ ਸਾਰ Chapter 16
  5. 1 ਇਤਹਾਸ Chapter 25
  6. ਫ਼ਿਲਿੱਪੀਆਂ Chapter 4
  7. ਕੂਚ Chapter 10
Share Your Love

Leave a Reply

Your email address will not be published. Required fields are marked *