Read ਅਜ਼ਰਾ Chapter 2 Online
Read ਅਜ਼ਰਾ Chapter 2 online from the Holy Bible. This chapter is part of the Book of ਅਜ਼ਰਾ in the Old Testament. Browse every verse with easy chapter navigation, continue to the next chapter, or explore the complete Book of ਅਜ਼ਰਾ and the Holy Bible online.
Choose a Chapter
ਅਜ਼ਰਾ 2
ਅਧਿਆਇ 2
1. ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
2. ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉਨ੍ਹ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3. ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4. ਸ਼ਫਟਯਾਹ ਦੇ ਉੱਤਰਾਧਿਕਾਰੀ 372
5. ਆਰਹ ਦੇ ਉੱਤਰਾਧਿਕਾਰੀ 775
6. ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7. ਏਲਾਮ ਦੇ ਉੱਤਰਾਧਿਕਾਰੀ 1,254
8. ਜ਼ੱਤੂ ਦੇ ਉੱਤਰਾਧਿਕਾਰੀ
9. ਜ਼ਕ੍ਕਈ ਦੇ ਉੱਤਰਾਧਿਕਾਰੀ 760
10. ਬਾਨੀ ਦੇ ਉੱਤਰਾਧਿਕਾਰੀ 642
11. ਬੇਬਾਈ ਦੇ ਉੱਤਰਾਧਿਕਾਰੀ 623
12. ਅਜ਼ਗਾਦ ਦੇ ਉੱਤਰਾਧਿਕਾਰੀ 1,222
13. ਅਦੋਨੀਕਾਮ ਦੇ ਉੱਤਰਾਧਿਕਾਰੀ 666
14. ਬਿਗਵਾਈ ਦੇ ਉੱਤਰਾਧਿਕਾਰੀ 2,056
15. ਆਦੀਨ ਦੇ ਉੱਤਰਾਧਿਕਾਰੀ 454
16. ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17. ਬੇਸਾਈ ਦੇ ਉੱਤਰਾਧਿਕਾਰੀ 323
18. ਯੋਰਾਹ ਦੇ ਉੱਤਰਾਧਿਕਾਰੀ 112
19. ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20. ਗਿਬ੍ਬਾਰ ਦੇ ਉੱਤਰਾਧਿਕਾਰੀ 95
21. ਬੈਤਲਹਮ ਸ਼ਹਿਰ ਵਿੱਚੋਂ 123
22. ਨਟੋਫਾਹ ਸ਼ਹਿਰ ਵਿੱਚੋਂ 56
23. ਅਨਾਬੋਬ ਸ਼ਹਿਰ ਵਿੱਚੋਂ 128
24. ਅਜ਼ਮਾਵਖ ਸ਼ਹਿਰ ਵਿੱਚੋਂ 42
25. ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26. ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27. ਮਿਕਮਾਸ ਸ਼ਹਿਰ ਵਿੱਚੋਂ 122
28. ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29. ਨਬੋ ਸ਼ਹਿਰ ਚੋ 52
30. ਮਗਬੀਸ਼ ਵਿੱਚੋਂ 156
31. ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32. ਹਾਰੀਮ ਸ਼ਹਿਰ ਤੋਂ ਤਿੰਨ 320
33. ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34. ਯੋਰੇਹ ਸ਼ਹਿਰ ਚੋ 345
35. ਸਨਾਆਹ ਸ਼ਹਿਰ ਤੋਂ 3,630
36. ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ : 973
37. ਇਂਮੇਰ ਦੇ ਉੱਤਰਾਧਿਕਾਰੀਆਂ ਚੋ 1,052
38. ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39. ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40. ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ:ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41. ਗਵਯ੍ਯਾਂ ਦੀ ਸੂਚੀ ਇਸ ਤਰਾਂ੍ਹ ਹੈ:ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42. ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ:ਸਲ੍ਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43. ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟਬ੍ਬਉਬ,
44. ਕੇਰੋਸ ,ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45. ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46. ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47. ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48. ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49. ਉਜ਼ਾ, ਪ੍ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50. ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51. ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52. ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53. ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54. ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55. ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56. ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57. ਸ਼ਫਟਯਾਹ, ਹਟ੍ਟੀਲ, ਪੋਕਰਬ,- ਹਸ੍ਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58. ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
59. ਕੁਝ ਲੋਕ ਯਰੂਸ਼ਲਮ ਵਿੱਚ ਤੇਲ- ਮੇਹਲ, ਤੇਲ- ਹਰਸਾ, ਕਰੂਬ, ਅਦ੍ਦਾਨ ਅਤੇ ਇਂਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60. ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
61. ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ:ਹਬ੍ਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62. ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
63. ਤੱਦ ਰਾਜਪਾਲ ਨੇ ਆਖਿਆ, "ਜਦ ਤੀਕ ਓਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।
64. ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ।
65. ਇਹ ਗਿਣਤੀ ਉਨ੍ਹਾਂ ਦੇ 7 ,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇਕ ਤੇ ਗਾਇਕਾਵਾਂ ਵੀ ਸਨ।
66. ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6 ,720 ਖੋਤੇ ਸਨ।
68. ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸਕਣ।
69. ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
70. ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ 'ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
About ਅਜ਼ਰਾ Chapter 2
Read ਅਜ਼ਰਾ Chapter 2 online from the Holy Bible. This chapter is part of the Book of ਅਜ਼ਰਾ in the Old Testament. Continue reading with the chapter navigation above or explore the complete book.
Book Information
Book: ਅਜ਼ਰਾ
Chapter: 2
Testament: Old Testament
How to Read this Chapter
Use the Previous and Next Chapter buttons to continue reading ਅਜ਼ਰਾ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਅਜ਼ਰਾ Chapter 2 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਅਜ਼ਰਾ Chapter 2?
ਅਜ਼ਰਾ Chapter 2 is part of the Book of ਅਜ਼ਰਾ in the Holy Bible.
Can I read this chapter online?
Yes. You can read the complete ਅਜ਼ਰਾ Chapter 2 online for free with easy chapter navigation.
More Chapters from ਅਜ਼ਰਾ
- ਅਜ਼ਰਾ Chapter 9
- ਅਜ਼ਰਾ Chapter 5
- ਅਜ਼ਰਾ Chapter 3
- ਅਜ਼ਰਾ Chapter 4
- ਅਜ਼ਰਾ Chapter 10
- ਅਜ਼ਰਾ Chapter 7
- ਅਜ਼ਰਾ Chapter 8
Explore More from ਪੁਰਾਣਾ ਨੇਮ
- ਹੋਸ਼ੇਆ Chapter 10
- ਯਸਾਯਾਹ Chapter 36
- ਜ਼ਬੂਰ Chapter 144
- ਹਿਜ਼ਕੀਏਲ Chapter 44
- ਜ਼ਬੂਰ Chapter 32
- ਕੂਚ Chapter 6
- ਯਸਾਯਾਹ Chapter 17