ਅਫ਼ਸੀਆਂ Chapter 1

For English

Read ਅਫ਼ਸੀਆਂ Chapter 1 Online

Read ਅਫ਼ਸੀਆਂ Chapter 1 online from the Holy Bible. This chapter is part of the Book of ਅਫ਼ਸੀਆਂ in the New Testament. Browse every verse with easy chapter navigation, continue to the next chapter, or explore the complete Book of ਅਫ਼ਸੀਆਂ and the Holy Bible online.

Choose a Chapter

ਅਫ਼ਸੀਆਂ 1

ਅਧਿਆਇ 1

1. ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਦਾ ਰਸੂਲ ਹਾਂ ਅੱਗੇ ਜੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ।

2. ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।

3. ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ।

4. ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ।

5. ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋਂ ਹੀ ਠਹਿਰਾਇਆ।

6. ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ।

7. ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,

8. ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ।

9. ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ।

10. ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ।

11. ਹਾਂ ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ।

12. ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ।

13. ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ।

14. ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।

15. ਇਸ ਕਾਰਨ ਮੈਂ ਵੀ ਜਾਂ ਤੁਹਾਡੀ ਨਿਹਚਾ ਨੂੰ ਜੋ ਪ੍ਰਭੁ ਯਿਸੂ ਦੇ ਉੱਤੇ ਹੈ ਅਤੇ ਉਸ ਪ੍ਰੇਮ ਨੂੰ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ।

16. ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ।

17. ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ।

18. ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ?

19. ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ?

20. ਜਿਹੜਾ ਉਹ ਨੇ ਮਸੀਹ ਵਿ ੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ।

21. ਉਹ ਹਰੇਕ ਹਕੂਮਤ ਇਖ਼ਤਿਆਰ ਕੁਦਰਤ ਰਿਆਸਤ ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ

22. ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ।

23. ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।

About ਅਫ਼ਸੀਆਂ Chapter 1

Read ਅਫ਼ਸੀਆਂ Chapter 1 online from the Holy Bible. This chapter is part of the Book of ਅਫ਼ਸੀਆਂ in the New Testament. Continue reading with the chapter navigation above or explore the complete book.

Book Information

Book: ਅਫ਼ਸੀਆਂ
Chapter: 1
Testament: New Testament

How to Read this Chapter

Use the Previous and Next Chapter buttons to continue reading ਅਫ਼ਸੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅਫ਼ਸੀਆਂ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅਫ਼ਸੀਆਂ Chapter 1?

ਅਫ਼ਸੀਆਂ Chapter 1 is part of the Book of ਅਫ਼ਸੀਆਂ in the Holy Bible.

Can I read this chapter online?

Yes. You can read the complete ਅਫ਼ਸੀਆਂ Chapter 1 online for free with easy chapter navigation.

More Chapters from ਅਫ਼ਸੀਆਂ

  1. ਅਫ਼ਸੀਆਂ Chapter 6
  2. ਅਫ਼ਸੀਆਂ Chapter 5
  3. ਅਫ਼ਸੀਆਂ Chapter 4
  4. ਅਫ਼ਸੀਆਂ Chapter 3
  5. ਅਫ਼ਸੀਆਂ Chapter 2

Explore More from ਨਵਾਂ ਨੇਮ

  1. ਮੱਤੀ Chapter 2
  2. ਲੂਕਾ Chapter 6
  3. ਯਾਕੂਬ Chapter 4
  4. ਫ਼ਿਲੇਮੋਨ Chapter 1
  5. 2 ਥੱਸਲੁਨੀਕੀਆਂ Chapter 3
  6. ਰੋਮੀਆਂ Chapter 11
  7. ਕੁਲੁੱਸੀਆਂ Chapter 4

Related Chapters & Readings

  1. ਉਤਪਤ Chapter 5
  2. ਹਿਜ਼ਕੀਏਲ Chapter 8
  3. ਕੂਚ Chapter 3
  4. ਹੋਸ਼ੇਆ Chapter 1
  5. ਅਸਤਰ Chapter 6
  6. 1 ਸਮੂਏਲ Chapter 6
  7. ਜ਼ਬੂਰ Chapter 114
Share Your Love

Leave a Reply

Your email address will not be published. Required fields are marked *