ਅੱਯੂਬ Chapter 26

For English

Read ਅੱਯੂਬ Chapter 26 Online

Read ਅੱਯੂਬ Chapter 26 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 26

ਅਧਿਆਇ 26

1. ਫ਼ੇਰ ਅੱਯੂਬ ਨੇ ਜਵਾਬ ਦਿੱਤਾ:

2. "ਬਿਲਦਦ ਸੋਫਰ ਤੇ ਅਲੀਫਜ਼ ਬਿਨਾ ਸ਼ਕਤੀ ਤੁਸੀਂ ਕਿਸੇ ਲਈ ਕੀ ਚੰਗੇ ਹੋ? ਕੀ ਤੁਸੀਂ ਹੁਣ ਕਿਸੇ ਅਜਿਹੇ ਆਦਮੀ ਨੂੰ ਬਚਾਇਆ ਜੋ ਬਿਲਕੁਲ ਨਿਰਬਲ ਹੋਵੇ?

3. ਹਾਂ, ਤੁਸੀਂ ਬੇਸਮਝ ਬੰਦੇ ਨੂੰ ਸ਼ਾਨਦਾਰ ਮਸ਼ਵਰਾ ਦਿੱਤਾ ਹੈ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਸੱਚਮੁੱਚ ਕਿੰਨੇ ਸਿਆਣੇ ਹੋ।

4. ਇਹ ਗੱਲਾਂ ਆਖਣ ਵਿੱਚ ਕਿਸਨੇ ਤੁਹਾਡੀ ਮਦਦ ਕੀਤੀ ਹੈ? ਕਿਸਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੈ।

5. ਸੁਤ੍ਤੇ ਹੋਏ ਲੋਕਾਂ ਦੀਆਂ ਰੂਹਾਂ ਧਰਤੀ ਹੇਠਲੇ ਪਾਣੀਆਂ ਅੰਦਰ ਡਰ ਨਾਲ ਕੰਬਦੀਆਂ ਨੇ।

6. ਪਰ ਪਰਮੇਸ਼ੁਰ ਮੌਤ ਦੇ ਉਸ ਸਬਾਨ ਨੂੰ ਸਾਫ਼-ਸਾਫ਼ ਦੇਖ ਸਕਦਾ ਹੈ। ਮੌਤ ਪਰਮੇਸ਼ੁਰ ਕੋਲੋਂ ਛੁਪੀ ਹੋਈ ਨਹੀਂ ਹੈ।

7. ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ। ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।

8. ਪਰਮੇਸ਼ੁਰ ਮੋਟੇ ਬੱਦਲਾਂ ਨੂੰ ਪਾਣੀ ਨਾਲ ਭਰਦਾ ਹੈ। ਪਰ ਪਰਮੇਸ਼ੁਰ ਉਸ ਭਾਰੇ ਭਾਰ ਨਾਲ ਬੱਦਲਾਂ ਨੂੰ ਫ਼ਟਣ ਨਹੀਂ ਦਿੰਦਾ।

9. ਪਰਮੇਸ਼ੁਰ ਪੁਂਨਿਆਂ ਦੇ ਚੰਨ ਦਾ ਚਿਹਰਾ ਢਕ ਦਿੰਦਾ ਹੈ। ਉਹ ਆਪਣੇ ਬੱਦਲਾਂ ਨੂੰ ਉਸ ਉੱਤੇ ਫ਼ੈਲਾ ਦਿੰਦਾ ਹੈ ਅਤੇ ਉਸਨੂੰ ਢਕ ਦਿੰਦਾ ਹੈ।

10. ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।

11. ਉਹ ਬੁਨਿਆਦਾਂ ਜਿਹੜੀਆਂ ਅਕਾਸ਼ ਨੂੰ ਚੁੱਕੀ ਰੱਖਦੀਆਂ ਨੇ ਡਰ ਨਾਲ ਕੰਬਦੀਆਂ ਨੇ ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਧਮਕਾਉਂਦਾ ਹੈ।

12. ਪਰਮੇਸ਼ੁਰ ਦੀ ਸ਼ਕਤੀ ਸਮੁੰਦਰ ਨੂੰ ਸ਼ਾਂਤ ਕਰ ਦਿੰਦੀ ਹੈ। ਪਰਮੇਸ਼ੁਰ ਦੀ ਸਿਆਣਪ ਨੇ ਰਾਹਬ ਦੇ ਸਹਾਇਕਾਂ ਨੂੰ ਤਬਾਹ ਕਰ ਦਿੱਤਾ।

13. ਪਰਮੇਸ਼ੁਰ ਦਾ ਸਾਹ ਆਕਾਸ਼ ਨੂੰ ਸਾਫ਼ ਕਰ ਦਿੰਦਾ ਹੈ। ਪਰਮੇਸ਼ੁਰ ਨੇ ਬਦ ਸੱਪ ਨੂੰ ਤਬਾਹ ਕਰ ਦਿੱਤਾ ਹੈ ਜਿਸ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਸੀ।

14. ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ। ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।

About ਅੱਯੂਬ Chapter 26

Read ਅੱਯੂਬ Chapter 26 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 26
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 26 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 26?

ਅੱਯੂਬ Chapter 26 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 26 online for free with easy chapter navigation.

More Chapters from ਅੱਯੂਬ

  1. ਅੱਯੂਬ Chapter 41
  2. ਅੱਯੂਬ Chapter 32
  3. ਅੱਯੂਬ Chapter 5
  4. ਅੱਯੂਬ Chapter 4
  5. ਅੱਯੂਬ Chapter 20
  6. ਅੱਯੂਬ Chapter 37
  7. ਅੱਯੂਬ Chapter 33

Explore More from ਪੁਰਾਣਾ ਨੇਮ

  1. 1 ਰਾਜਿਆਂ Chapter 1
  2. ਬਿਵਸਥਾ ਸਾਰ Chapter 19
  3. ਯਸਾਯਾਹ Chapter 56
  4. ਬਿਵਸਥਾ ਸਾਰ Chapter 18
  5. ਜ਼ਬੂਰ Chapter 80
  6. ਜ਼ਬੂਰ Chapter 41
  7. ਉਤਪਤ Chapter 37

Related Chapters & Readings

  1. ਉਤਪਤ Chapter 44
  2. ਲੂਕਾ Chapter 6
  3. ਕੂਚ Chapter 10
  4. ਜ਼ਬੂਰ Chapter 74
  5. ਜ਼ਬੂਰ Chapter 34
  6. ਲੇਵੀਆਂ Chapter 5
  7. ਲੇਵੀਆਂ Chapter 7
Share Your Love

Leave a Reply

Your email address will not be published. Required fields are marked *