ਅੱਯੂਬ Chapter 27

For English

Read ਅੱਯੂਬ Chapter 27 Online

Read ਅੱਯੂਬ Chapter 27 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 27

ਅਧਿਆਇ 27

1. ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,

2. "ਸੱਚਮੁਚ ਹੀ ਪਰਮੇਸ਼ੁਰ ਜਿਉਂਦਾ ਹੈ। ਅਤੇ ਜਿਵੇਂ ਸੱਚਮੁਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।

3. ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।

4. ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।

5. ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।

6. ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ। ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ। ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।

7. "ਲੋਕ ਮੇਰੇ ਵਿਰੁੱਧ ਖਲੋ ਗਏ ਹਨ। ਮੈਨੂੰ ਉਮੀਦ ਹੈ ਕਿ ਮੇਰੇ ਦੁਸ਼ਮਣਾਂ ਨੂੰ ਦੰਡ ਮਿਲੇਗਾ ਜਿਵੇਂ ਬੁਰੇ ਲੋਕਾਂ ਨੂੰ ਦੰਡ ਮਿਲਣਾ ਚਾਹੀਦਾ ਹੈ।

8. ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।

9. ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ। ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।

10. ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।

11. ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿਖਿਆ ਦ੍ਦੇਵਾਂਗਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।

12. ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ। ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।

13. ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।

14. ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸਕਦਾ ਹੈ। ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ। ਬੁਰੇ ਬੰਦੇ ਦੇ ਬੱਚਿਆਂ ਕ੍ਕੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ।

15. ਉਸਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।

16. ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।

17. ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ। ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।

18. ਹੋ ਸਕਦਾ ਕਿ ਬਦ ਆਦਮੀ ਆਪਣਾ ਮਕਾਨ ਬਣਾ ਲਵੇ, ਪਰ ਇਹ ਬਹੁਤੀ ਦੇਰ ਤੱਕ ਨਹੀਂ ਰਹੇਗਾ। ਇਹ ਮਕ੍ਕੜੀ ਦੇ ਜਾਲੇ ਵਰਗਾ ਜਾਂ ਚੌਁਕੀਦਾਰ ਦੇ ਤੰਬੂ ਵਰਗਾ ਹੋਵੇਗਾ।

19. ਹੋ ਸਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁਲ੍ਹ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।

20. ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।

21. ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ। ਤੂਫ਼ਾਨ ਉਸਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ।

22. ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ। ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।

23. ਝਖ੍ਖੜ ਆਪਣੇ ਹੱਥਾਂ ਨਾਲ ਬਦ ਬੰਦੇ ਉੱਤੇ ਤਾਲੀ ਮਾਰੇਗਾ। ਇਹ ਉਸ ਉੱਤੇ ਸੀਟੀ ਮਾਰੇਗਾ ਜਦੋਂ ਉਹ ਆਪਣੇ ਘਰੋ ਭੱਜੇਗਾ।

About ਅੱਯੂਬ Chapter 27

Read ਅੱਯੂਬ Chapter 27 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 27
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 27 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 27?

ਅੱਯੂਬ Chapter 27 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 27 online for free with easy chapter navigation.

More Chapters from ਅੱਯੂਬ

  1. ਅੱਯੂਬ Chapter 5
  2. ਅੱਯੂਬ Chapter 41
  3. ਅੱਯੂਬ Chapter 32
  4. ਅੱਯੂਬ Chapter 4
  5. ਅੱਯੂਬ Chapter 20
  6. ਅੱਯੂਬ Chapter 37
  7. ਅੱਯੂਬ Chapter 33

Explore More from ਪੁਰਾਣਾ ਨੇਮ

  1. ਅੱਯੂਬ Chapter 12
  2. 2 ਸਮੂਏਲ Chapter 19
  3. ਉਤਪਤ Chapter 39
  4. 2 ਸਮੂਏਲ Chapter 17
  5. ਜ਼ਬੂਰ Chapter 123
  6. ਕੂਚ Chapter 34
  7. ਉਤਪਤ Chapter 20

Related Chapters & Readings

  1. ਯਸਾਯਾਹ Chapter 25
  2. ਹਿਜ਼ਕੀਏਲ Chapter 19
  3. 2 ਸਮੂਏਲ Chapter 10
  4. ਯਸਾਯਾਹ Chapter 4
  5. ਜ਼ਬੂਰ Chapter 58
  6. ਯੂਹੰਨਾ Chapter 16
  7. 2 ਸਮੂਏਲ Chapter 11
Share Your Love

Leave a Reply

Your email address will not be published. Required fields are marked *