ਕਹਾਉਤਾਂ Chapter 9

For English

Read ਕਹਾਉਤਾਂ Chapter 9 Online

Read ਕਹਾਉਤਾਂ Chapter 9 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 9

ਅਧਿਆਇ 9

1. ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ ਲਏ ਹਨ।

2. ਉਹ ਨੇ ਆਪਣੇ ਪਸੂ ਕੱਟ ਲਏ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।

3. ਉਹ ਨੇ ਆਪਣੀਆਂ ਛੋਕਰੀਆਂ ਨੂੰ ਘੱਲਿਆ ਹੈ, ਉਹ ਨਗਰ ਦਿਆਂ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,—

4. ਜੋ ਕੋਈ ਭੋਲਾ ਹੈ ਉਹ ਉਰੇ ਆ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਏਹ ਆਖਦੀ ਹੈ,—

5. ਆਓ, ਮੇਰੇ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!

6. ਭੋਲੇਪਣ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਸਿੱਧੇ ਤੁਰੋ!

7. ਮਖੌਲੀਏ ਨੂੰ ਤਾੜਨ ਵਾਲਾ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।

8. ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।

9. ਬੁੱਧਵਾਨ ਨੂੰ ਸਿੱਖਿਆ ਦੇਹ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਿਦਆ ਵਿੱਚ ਵੱਧ ਜਾਵੇਗਾ।

10. ਯਹੋਵਾਹ ਦਾ ਭੈ ਬੁੱਧ ਦਾ ਮੁੱਢ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਹੀ ਸਮਝ ਹੈ।

11. ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਉਣ ਦੇ ਵਰਹੇ ਢੇਰ ਸਾਰੇ ਹੋਣਗੇ।

12. ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ ਹੈਂ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀ ਉਹ ਨੂੰ ਚੁੱਕੇਂਗਾ।

13. ਮੂਰਖ ਇਸਤਰੀ ਬੜਬੋਲੀ ਹੈ, ਉਹ ਭੋਲੀ ਹੈ ਤੇ ਕੁਝ ਜਾਣਦੀ ਹੀ ਨਹੀਂ।

14. ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੀਂ ਥਾਈਂ ਮੂੜ੍ਹੇ ਉੱਤੇ ਬਹਿੰਦੀ ਹੈ,

15. ਭਈ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,—

16. ਜਿਹੜਾ ਭੋਲਾ ਹੈ, ਉਹ ਉਰੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,

17. ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!

18. ਪਰ ਉਸ ਰਾਹੀ ਨੂੰ ਪਤਾ ਨਹੀਂ ਜੋ ਉੱਥੇ ਭੂਤਨੇ ਹਨ, ਅਤੇ ਉਸ ਇਸਤਰੀ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!

About ਕਹਾਉਤਾਂ Chapter 9

Read ਕਹਾਉਤਾਂ Chapter 9 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 9
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 9 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 9?

ਕਹਾਉਤਾਂ Chapter 9 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 9 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 3
  2. ਕਹਾਉਤਾਂ Chapter 25
  3. ਕਹਾਉਤਾਂ Chapter 20
  4. ਕਹਾਉਤਾਂ Chapter 16
  5. ਕਹਾਉਤਾਂ Chapter 5
  6. ਕਹਾਉਤਾਂ Chapter 2
  7. ਕਹਾਉਤਾਂ Chapter 18

Explore More from ਪੁਰਾਣਾ ਨੇਮ

  1. ਮਲਾਕੀ Chapter 2
  2. ਯੋਏਲ Chapter 1
  3. ਜ਼ਬੂਰ Chapter 116
  4. ਗਿਣਤੀ Chapter 23
  5. ਕੂਚ Chapter 29
  6. 1 ਸਮੂਏਲ Chapter 10
  7. ਜ਼ਬੂਰ Chapter 5

Related Chapters & Readings

  1. 1 ਇਤਹਾਸ Chapter 25
  2. ਯਿਰਮਿਯਾਹ Chapter 28
  3. ਯੂਹੰਨਾ Chapter 16
  4. 1 ਰਾਜਿਆਂ Chapter 4
  5. 2 ਇਤਹਾਸ Chapter 12
  6. 1 ਰਾਜਿਆਂ Chapter 21
  7. ਨਿਆਂਈਆਂ Chapter 4
Share Your Love

Leave a Reply

Your email address will not be published. Required fields are marked *