ਜ਼ਕਰਯਾਹ Chapter 10

For English

Read ਜ਼ਕਰਯਾਹ Chapter 10 Online

Read ਜ਼ਕਰਯਾਹ Chapter 10 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 10

ਅਧਿਆਇ 10

1. ਯਹੋਵਾਹ ਅੱਗੇ ਬਸੰਤ ਦੀ ਰੁੱਤੇ ਮੀਂਹ ਦੀ ਅਰਦਾਸ ਕਰੋ। ਉਹ ਬਿਜਲੀ ਭੇਜੇਗਾ ਅਤੇ ਮੀਂਹ ਵਰ੍ਹੇਗਾ। ਫ਼ੇਰ ਹਰ ਵਿਅਕਤੀ ਦੇ ਖੇਤ ਵਿੱਚ ਪੌਦੇ ਉੱਗਣਗੇ। ਅਤੇ ਪਰਮੇਸ਼ੁਰ ਹਰ ਮਨੁੱਖ ਦੇ ਖੇਤ ਵਿੱਚ ਹਰਿਆਵਲ ਕਰੇਗਾ।

2. ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦਸ੍ਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦਸ੍ਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।

3. ਯੋਹਵਾਹ ਆਖਦਾ ਹੈ, "ਮੈਂ ਆਜੜੀਆਂ ਤੇ ਬੜਾ ਖਫ਼ਾ ਹਾਂ। ਜੋ ਕੁਝ ਵੀ ਮੇਰੀ ਭੇਡਾਂ (ਉਮ੍ਮਤ) ਤੇ ਵਾਪਰਦਾ ਹੈ ਮੈਂ ਉਸਦਾ ਦੋਸ਼ੀ ਉਨ੍ਹਾਂ ਨੂੰ ਠਹਿਰਾਉਂਦਾ ਹਾਂ।" (ਯਹੂਦਾਹ ਦੇ ਲੋਕ ਪਰਮੇਸ਼ੁਰ ਦਾ ਇੱਜੜ ਹੈ) ਅਤੇ ਯਹੋਵਾਹ ਸਰਬ ਸ਼ਕਤੀਮਾਨ ਸੱਚਮੁੱਚ ਆਪਣੇ ਇੱਜੜ ਦੀ ਰਖਵਾਲੀ ਕਰਦਾ ਹੈ। ਉਹ ਆਪਣੇ ਇੱਜੜ ਦੀ ਉਵੇਂ ਹੀ ਦੇਖਭਾਲ ਕਰਦਾ ਹੈ ਜਿਵੇਂ ਇੱਕ ਸਿਪਾਹੀ ਆਪਣੇ ਸੋਹਣੇ ਜੰਗੀ ਘੋੜੇ ਦੀ।

4. "ਯਹੂਦਾਹ ਤੋਂ ਆਗੂ ਆਉਣਗੇ ਜੋ ਖੂਂਜੇ ਦੇ ਪੱਥਰ ਅਤੇ ਤੰਬੂ ਦੇ ਖੂਂਟਿਆਂ ਅਤੇ ਯੁੱਧ ਦੇ ਹਬਿਆਰਾਂ ਦੀ ਤਰ੍ਹਾਂ ਮਜ਼ਬੂਤ ਹੋਣਗੇ।

5. ਉਹ ਸੂਰਬੀਰਾਂ ਵਾਂਗ ਹੋਣਗੇ ਜੋ ਆਪਣੇ ਵੈਰੀਆਂ ਨੂੰ ਸੜਕਾਂ ਦੀ ਮਿੱਟੀ ਵਾਂਗ ਮਿਧ੍ਧਣਗੇ। ਉਹ ਲੜਨਗੇ ਅਤੇ ਕਿਉਂ ਜੁ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਹੋਵੇਗਾ ਉਹ ਦੁਸ਼ਮਣ ਦੇ ਘੁੜਸਵਾਰਾਂ ਨੂੰ ਹਰਾ ਦੇਣਗੇ।

6. ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰਖਿਅਤ ਵਾਪਸ ਲੈਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ।

7. ਅਫ਼ਰਾਈਮ ਦੇ ਲੋਕ ਉਨ੍ਹਾਂ ਸੂਰਬੀਰਾਂ ਵਾਂਗ ਖੁਸ਼ ਹੋਣਗੇ ਜਿਨ੍ਹਾਂ ਕੋਲ ਪੀਣ ਲਈ ਕਾਫੀ ਮੈਅ ਹੁੰਦੀ ਹੈ। ਉਨ੍ਹਾਂ ਦੇ ਬੱਚੇ ਵੀ ਖੁਸ਼ੀ ਵਿੱਚ ਮੌਜ ਮਨਾਉਣਗੇ। ਉਹ ਸਾਰੇ ਯਹੋਵਾਹ ਦੇ ਸੰਗ ਖੁਸ਼ੀ ਦਾ ਸਮਾਂ ਗੁਜ਼ਾਰਨਗੇ।

8. "ਮੈਂ ਉਨ੍ਹਾਂ ਲਈ ਆਵਾਜ਼ ਮਾਰਾਂਗਾ (ਸੀਟੀ ਵਜਾਵਾਂਗਾ) ਤੇ ਉਨ੍ਹਾਂ ਨੂੰ ਇਕਠਿਆਂ ਸ੍ਸਦ੍ਦਾਂਗਾ। ਮੈਂ ਸੱਚਮੁੱਚ ਉਨ੍ਹਾਂ ਨੂੰ ਬਚਾਵਾਂਗਾ ਅਤੇ ਉਹ ਬਹੁਤ ਵਧ ਜਾਣਗੇ।

9. ਹਾਂ ਮੈਂ ਸਾਰੇ ਰਾਜਾਂ ਵਿੱਚ ਆਪਣੀ ਪਰਜਾ ਨੂੰ ਖਿਂਡੇਰ ਦਿੱਤਾ ਹੈ, ਪਰ ਉਹ ਦੂਰ-ਦੁਰਾਡੀਆਂ ਥਾਵਾਂ ਤੇ ਵੀ ਮੈਨੂੰ ਨਾ ਭੁੱਲਣਗੇ। ਉਹ ਤੇ ਉਨ੍ਹਾਂ ਦੇ ਬੱਚੇ ਜਿਉਂਦੇ ਰਹਿਣਗੇ ਅਤੇ ਉਹ ਸੁਰਖਿਅਤ ਵਾਪਸ ਪਰਤਨਗੇ।

10. ਮੈਂ ਉਨ੍ਹਾਂ ਨੂੰ ਮਿਸਰ ਅਤੇ ਅਸ਼ੂਰ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਗਿਲਆਦ ਦੇਸ ਵਿੱਚ ਵਾਪਸ ਲੈਕੇ ਆਵਾਂਗਾ ਅਤੇ ਜੇਕਰ ਉਹ ਥਾਂ ਉਨ੍ਹਾਂ ਲਈ ਬਹੁਤ ਘੱਟ ਹੋਵੇਗੀ, ਤਾਂ ਮੈਂ ਉਨ੍ਹਾਂ ਨੂੰ ਲਬਾਨੋਨ ਵਿੱਚ ਲਿਆਵਾਂਗਾ।"

11. ਇਹ ਪਹਿਲਾਂ ਵਾਂਗ ਹੀ ਹੋਵੇਗਾ ਜਿਵੇਂ ਪਰਮੇਸ਼ੁਰ ਜਦੋਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ। ਉਸਨੇ ਸਮੁੰਦਰੀ ਲਹਿਰਾਂ ਨੂੰ ਠੋਕਰ ਮਾਰੀ, ਸਮੁੰਦਰ ਬਿਖਰਿਆ ਅਤੇ ਲੋਕ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਗਏ। ਯਹੋਵਾਹ ਸਮੁੰਦਰਾਂ-ਦਰਿਆਵਾਂ ਦੇ ਪਾਣੀ ਨੂੰ ਸੁਕਾ ਦੇਵੇਗਾ। ਉਹ ਅੱਸ਼ੂਰ ਦੇ ਘੁਮਂਡ ਅਤੇ ਮਿਸਰ ਦੀ ਸ਼ਕਤੀ ਨੂੰ ਨਸ਼ਟ ਕਰ ਦੇਵੇਗਾ।

12. ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸਦੇ ਲਈ ਅਤੇ ਉਸਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।

About ਜ਼ਕਰਯਾਹ Chapter 10

Read ਜ਼ਕਰਯਾਹ Chapter 10 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 10
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 10 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 10?

ਜ਼ਕਰਯਾਹ Chapter 10 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 10 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 3
  2. ਜ਼ਕਰਯਾਹ Chapter 5
  3. ਜ਼ਕਰਯਾਹ Chapter 12
  4. ਜ਼ਕਰਯਾਹ Chapter 7
  5. ਜ਼ਕਰਯਾਹ Chapter 1
  6. ਜ਼ਕਰਯਾਹ Chapter 11
  7. ਜ਼ਕਰਯਾਹ Chapter 14

Explore More from ਪੁਰਾਣਾ ਨੇਮ

  1. ਸੁਲੇਮਾਨ ਦਾ ਗੀਤ Chapter 7
  2. ਜ਼ਬੂਰ Chapter 115
  3. 2 ਇਤਹਾਸ Chapter 31
  4. ਕੂਚ Chapter 2
  5. ਕਹਾਉਤਾਂ Chapter 13
  6. ਕਹਾਉਤਾਂ Chapter 23
  7. ਹੋਸ਼ੇਆ Chapter 5

Related Chapters & Readings

  1. 2 ਰਾਜਿਆਂ Chapter 22
  2. ਅਸਤਰ Chapter 3
  3. ਹੋਸ਼ੇਆ Chapter 13
  4. 2 ਇਤਹਾਸ Chapter 23
  5. ਅੱਯੂਬ Chapter 36
  6. ਰੋਮੀਆਂ Chapter 11
  7. 1 ਇਤਹਾਸ Chapter 21
Share Your Love

Leave a Reply

Your email address will not be published. Required fields are marked *