ਜ਼ਕਰਯਾਹ Chapter 4

For English

Read ਜ਼ਕਰਯਾਹ Chapter 4 Online

Read ਜ਼ਕਰਯਾਹ Chapter 4 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 4

ਅਧਿਆਇ 4

1. ਤਦ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸਨੇ ਮੇਰੇ ਕੋਲ ਆਕੇ ਮੈਨੂੰ ਜਗਾਇਆ। ਮੈਂ ਉਸ ਮਨੁੱਖ ਵਾਂਗ ਸੀ ਜੋ ਨੀਂਦ ਤੋਂ ਜਾਗਿਆ ਹੋਵੇ।

2. ਤਦ ਦੂਤ ਨੇ ਮੈਨੂੰ ਪੁਛਿਆ, "ਤੂੰ ਕੀ ਵੇਖਦਾ ਹੈਂ?"ਮੈਂ ਕਿਹਾ, "ਮੈਂ ਇੱਕ ਸੋਨੇ ਦਾ ਸ਼ਮ੍ਹਾਦਾਨ ਵੇਖਦਾਂ ਜਿਸ ਉੱਤੇ ਸੱਤ ਦੀਵੇ ਰੱਖੇ ਹੋਏ ਹਨ। ਅਤੇ ਉਸ ਸ਼ਮ੍ਹਾਦਾਨ ਉੱਤੇ ਇੱਕ ਕਟੋਰਾ ਹੈ ਜਿਸ ਵਿੱਚੋਂ ਸੱਤ ਨਲੀਆਂ ਬਾਹਰ ਨਿਕਲ ਰਹੀਆਂ ਹਨ। ਹਰ ਨਾਲੀ ਇੱਕ ਦੀਵੇ ਨੂੰ ਜਾਂਦੀ ਹੈ। ਇਹ ਨਲੀਆਂ ਹਰ ਦੀਵੇ ਨੂੰ ਕਟੋਰੇ ਵਿੱਚੋਂ ਤੇਲ ਦਿੰਦੀਆਂ ਹਨ।

3. ਉਸ ਕਟੋਰੇ ਪਾਸ ਦੋ ਜੈਤੂਨ ਦੇ ਦਰੱਖਤ ਹਨ। ਇੱਕ ਕਟੋਰੇ ਦੇ ਖੱਬੇ ਅਤੇ ਇੱਕ ਸੱਜੇ ਪਾਸੇ। ਇਹ ਦ੍ਰੱਖਤ ਦੀਵਿਆਂ ਲਈ ਤੇਲ ਪੈਂਦਾ ਕਰਦੇ ਹਨ।"

4. ਫ਼ਿਰ ਜਿਹੜਾ ਦੂਤ ਮੇਰੇ ਨਾਲ ਬੋਲ ਰਿਹਾ ਸੀ ਮੈਂ ਉਸ ਨੂੰ ਪੁਛਿਆ, "ਹ੍ਹੇ ਸੁਆਮੀ। ਇਸ ਦਾ ਭਲਾ ਕੀ ਅਰਬ ਹੋਇਆ?"

5. ਮੇਰੇ ਨਾਲ ਬੋਲਦੇ ਦੂਤ ਨੇ ਆਖਿਆ, "ਕੀ ਤੈਨੂੰ ਨਹੀਂ ਪਤਾ ਕਿ ਇਹ ਵਸਤਾਂ ਕੀ ਹਨ?" ਮੈਂ ਕਿਹਾ, "ਨਹੀਂ, ਸੁਆਮੀ੦"

6. ਉਸ ਆਖਿਆ, "ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ। ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ।

7. ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ਖੂਬਸੂਰਤ੦ ਕਿੰਨਾ ਖੂਬਸੂਰਤ ਹੈ।"

8. ਮੈਨੂੰ ਯਹੋਵਾਹ ਨੇ ਬਚਨ ਚ ਇਹ ਵੀ ਕਿਹਾ,

9. "ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤੱਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।

10. ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।"

11. ਤੱਦ ਮੈਂ (ਜ਼ਕਰਯਾਹ) ਨੇ ਉਸਨੂੰ ਆਖਿਆ, "ਮੈਂ ਸ਼ਮਾਦਾਨ ਦੇ ਇੱਕ ਸੱਜੇ ਪਾਸੇ ਅਤੇ ਇੱਕ ਜੈਤੂਨ ਦੇ ਦ੍ਰੱਖਤ ਦੇ ਖੱਬੇ ਪਾਸੇ ਵੱਲ ਖੜਾ ਵੇਖਿਆ, ਤਾਂ ਉਨ੍ਹਾਂ ਦ੍ਰੱਖਤਾਂ ਦਾ ਕੀ ਅਰਬ ਹੈ?"

12. ਮੈਂ ਉਸ ਨੂੰ ਇਹ ਵੀ ਪੁਛਿਆ, "ਜੈਤੂਨ ਦੇ ਰੁੱਖ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਨੋ ਨਲੀਆਂ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੁਨਿਹਰੇ ਰੰਗ ਦਾ ਤੇਲ ਨਿਕਲਦਾ ਹੈ?"

13. ਫ਼ਿਰ ਦੂਤ ਨੇ ਮੈਨੂੰ ਕਿਹਾ, "ਕੀ ਤੈਨੂੰ ਇਨ੍ਹਾਂ ਗੱਲਾਂ ਦਾ ਭਾਵ ਨਹੀਂ ਪਤਾ?" ਮੈਂ ਕਿਹਾ, "ਨਹੀਂ, ਸੁਆਮੀ੦"

14. ਤਾਂ ਉਸਨੇ ਕਿਹਾ, "ਇਹ ਦੋ ਮਸਹ ਕੀਤੇ ਮਨੁੱਖ ਹਨ ਜੋ ਸਾਰੀ ਧਰਤੀ ਦੇ ਯਹੋਵਾਹ ਦੇ ਹਜ਼ੂਰ ਖੜੇ ਰਹਿੰਦੇ ਹਨ।"

About ਜ਼ਕਰਯਾਹ Chapter 4

Read ਜ਼ਕਰਯਾਹ Chapter 4 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 4
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 4?

ਜ਼ਕਰਯਾਹ Chapter 4 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 4 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 5
  2. ਜ਼ਕਰਯਾਹ Chapter 3
  3. ਜ਼ਕਰਯਾਹ Chapter 10
  4. ਜ਼ਕਰਯਾਹ Chapter 11
  5. ਜ਼ਕਰਯਾਹ Chapter 1
  6. ਜ਼ਕਰਯਾਹ Chapter 12
  7. ਜ਼ਕਰਯਾਹ Chapter 8

Explore More from ਪੁਰਾਣਾ ਨੇਮ

  1. ਲੇਵੀਆਂ Chapter 23
  2. ਯਹੋਸ਼ੁਆ Chapter 12
  3. ਯਿਰਮਿਯਾਹ Chapter 29
  4. ਹਿਜ਼ਕੀਏਲ Chapter 10
  5. 1 ਇਤਹਾਸ Chapter 4
  6. ਜ਼ਬੂਰ Chapter 71
  7. ਕਹਾਉਤਾਂ Chapter 26

Related Chapters & Readings

  1. ਜ਼ਬੂਰ Chapter 109
  2. ਅੱਯੂਬ Chapter 27
  3. ਜ਼ਬੂਰ Chapter 67
  4. ਕੁਲੁੱਸੀਆਂ Chapter 4
  5. ਜ਼ਬੂਰ Chapter 47
  6. ਯਾਕੂਬ Chapter 3
  7. ਅੱਯੂਬ Chapter 31
Share Your Love

Leave a Reply

Your email address will not be published. Required fields are marked *