ਜ਼ਕਰਯਾਹ Chapter 6

For English

Read ਜ਼ਕਰਯਾਹ Chapter 6 Online

Read ਜ਼ਕਰਯਾਹ Chapter 6 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 6

ਅਧਿਆਇ 6

1. ਫ਼ਿਰ ਮੈਂ ਘੁੰਮ ਕੇ ਉੱਪਰ ਵੱਲ ਵੇਖਿਆ ਅਤੇ ਮੈਨੂੰ ਪਿੱਤਲ ਦੇ ਪਹਾੜਾਂ ਵਿੱਚੋਂ ਚਾਰ ਰੱਥ ਜਾਂਦੇ ਹੋਏ ਨਜ਼ਰ ਆਏ।

2. ਪਹਿਲੇ ਰੱਥ ਨੂੰ ਲਾਲ ਘੋੜੇ ਖਿੱਚ ਰਹੇ ਸਨ ਅਤੇ ਦੂਜੇ ਨੂੰ ਕਾਲੇ।

3. ਤੀਜੇ ਰੱਥ ਨੂੰ ਚਿੱਟੇ ਘੋੜੇ ਖਿੱਚ ਰਹੇ ਸਨ ਅਤੇ ਚੌਬੇ ਰੱਥ ਨੂੰ ਦਾਖੇ ਲਾਲ ਧਬਿਆਂ ਵਾਲੇ ਘੋੜੇ।

4. ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਮੈਂ ਉਸਨੂੰ ਪੁਛਿਆ, "ਪ੍ਰ੍ਰਭੂ, ਇਸ ਦਾ ਕੀ ਭਾਵ ਹੈ?"

5. ਦੂਤ ਨੇ ਆਖਿਆ, "ਇਹ ਚਾਰ ਹਵਾਵਾਂ। ਉਹ ਸ਼੍ਰਿਸ਼ਟੀ ਦੇ ਮਾਲਿਕ ਦੀ ਹਜ਼ੂਰੀ ਵਿੱਚੋਂ ਹੁਣੇ-ਹੁਣੇ ਆਈਆਂ ਹਨ।

6. ਕਾਲੇ ਘੋੜੇ ਉੱਤਰ ਦਿਸ਼ਾ ਵੱਲ ਜਾਣਗੇ। ਲਾਲ ਪੂਰਬ ਵੱਲ। ਚਿੱਟੇ ਘੋੜੇ ਪੱਛਮ ਵੱਲ ਅਤੇ ਧਬਿਆਂ ਵਾਲੇ ਦੱਖਣ ਦਿਸ਼ਾ ਵੱਲ ਜਾਣਗੇ।"

7. ਲਾਲ ਧਬਿਆਂ ਵਾਲੇ ਘੋੜੇ ਧਰਤੀ ਤੇ ਆਪਣੇ ਹਿੱਸੇ ਵੱਲ ਜਾਣ ਦੀ ਕਾਹਲ ਵਿੱਚ ਸਨ ਇਸ ਲਈ ਦੂਤ ਨੇ ਉਨ੍ਹਾਂ ਨੂੰ ਕਿਹਾ, "ਜਾਓ, ਧਰਤੀ ਦਾ ਦੌਰਾ ਕਰੋ।" ਤਾਂ ਉਹ ਆਪਣੇ ਹਿੱਸੇ ਵੱਲ ਜਾਣ ਲਈ ਨਿਕਲ ਗਏ।

8. ਤਦ ਯਹੋਵਾਹ ਨੇ ਮੈਨੂੰ ਹਾਕ ਮਾਰੀ ਅਤੇ ਆਖਿਆ, "ਓਹ ਵੇਖ, ਉਹ ਘੋੜੇ ਜੋ ਉੱਤਰ ਵੱਲ ਜਾ ਰਹੇ ਸਨ, ਉਨ੍ਹਾਂ ਨੇ ਮੇਰੇ ਕ੍ਰੋਧਿਤ ਆਤਮੇ ਨੂੰ ਸ਼ਾਂਤ ਕਰ ਦਿੱਤਾ ਹੈ, ਕਿਉਂ ਜੁ ਉਨ੍ਹਾਂ ਨੇ ਬਾਬੁਲ ਵਿੱਚ ਆਪਣਾ ਕੰਮ ਪੂਰਾ ਕਰ ਦਿੱਤਾ।"

9. ਫ਼ਿਰ ਮੈਨੂੰ ਯਹੋਵਾਹ ਵੱਲੋਂ ਹੋਰ ਇੱਕ ਵਾਕ ਹੋਇਆ। ਉਸ ਨੇ ਕਿਹਾ,

10. "ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬਾਬੁਲ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ।

11. ਉਹ ਸੋਨਾ ਅਤੇ ਚਾਂਦੀ ਵਰਤ ਕੇ ਤਾਜ ਬਣਾ ਅਤੇ ਉਸ ਤਾਜ ਨੂੰ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਤੇ ਰੱਖ, ਜੋ ਕਿ ਪਰਧਾਨ ਜਾਜਕ ਹੈ। ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ:

12. ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ। ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।

13. ਉਹ ਯਹੋਵਾਹ ਦਾ ਮੰਦਰ ਬਣਾਵੇਗਾ ਅਤੇ ਪ੍ਰਤਾਪ ਪ੍ਰਾਪਤ ਕਰੇਗਾ। ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ ਅਤੇ ਰਾਜ ਕਰੇਗਾ। ਅਤੇ ਜਾਜਕ ਉਸਦੇ ਸਿੰਘਾਸਣ ਦੇ ਪਾਸੇ ਖੜੋਵੇਗਾ ਅਤੇ ਦੋਨੋ ਮਨੁੱਖ ਸ਼ਾਂਤੀ ਵਿੱਚ ਕੰਮ ਕਰਨਗੇ।

14. "ਅਤੇ ਉਹ ਤਾਜ ਮੰਦਰ ਵਿੱਚ ਰੱਖਿਆ ਜਾਵੇਗਾ ਅਤੇ ਇਹ ਹੇਲਦੀ, ਟੋਬੀਯਾਹ, ਯਦਅਯਾਹ ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਲਈ ਯਹੋਵਾਹ ਦੇ ਮੰਦਰ ਵਿੱਚ ਯਾਦਗਾਰੀ ਲਈ ਹੋਵੇਗਾ।

15. ਦੂਰ-ਦੁਰਾਡਿਓਁ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ।"

About ਜ਼ਕਰਯਾਹ Chapter 6

Read ਜ਼ਕਰਯਾਹ Chapter 6 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 6
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 6 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 6?

ਜ਼ਕਰਯਾਹ Chapter 6 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 6 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 5
  2. ਜ਼ਕਰਯਾਹ Chapter 3
  3. ਜ਼ਕਰਯਾਹ Chapter 10
  4. ਜ਼ਕਰਯਾਹ Chapter 12
  5. ਜ਼ਕਰਯਾਹ Chapter 11
  6. ਜ਼ਕਰਯਾਹ Chapter 8
  7. ਜ਼ਕਰਯਾਹ Chapter 7

Explore More from ਪੁਰਾਣਾ ਨੇਮ

  1. ਨਿਆਂਈਆਂ Chapter 10
  2. 1 ਇਤਹਾਸ Chapter 23
  3. ਜ਼ਬੂਰ Chapter 96
  4. ਯਸਾਯਾਹ Chapter 44
  5. ਜ਼ਬੂਰ Chapter 41
  6. ਜ਼ਕਰਯਾਹ Chapter 1
  7. ਯਿਰਮਿਯਾਹ Chapter 25

Related Chapters & Readings

  1. ਕਹਾਉਤਾਂ Chapter 1
  2. ਜ਼ਬੂਰ Chapter 30
  3. ਉਤਪਤ Chapter 9
  4. ਯਿਰਮਿਯਾਹ Chapter 20
  5. ਬਿਵਸਥਾ ਸਾਰ Chapter 33
  6. ਕਹਾਉਤਾਂ Chapter 8
  7. ਅੱਯੂਬ Chapter 32
Share Your Love

Leave a Reply

Your email address will not be published. Required fields are marked *