ਜ਼ਕਰਯਾਹ Chapter 7

For English

Read ਜ਼ਕਰਯਾਹ Chapter 7 Online

Read ਜ਼ਕਰਯਾਹ Chapter 7 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 7

ਅਧਿਆਇ 7

1. ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ।

2. ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ।

3. ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁਛਿਆ, "ਬ੍ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?"

4. ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ:

5. "ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, 9ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਁ੦

6. ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਁ੦ ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।

7. ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ 9ਚ ਲੋਕ ਵਸਦੇ ਸਨ।"

8. ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।

9. ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। "ਤੁਹਾਨੂੰ ਸੱਚੇ ਨਿਆਂ ਉੱਤੇ ਨਿਯਂਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।

10. ਯਤੀਮ ਬੱਚਿਆਂ, ਵਿਧ੍ਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।"

11. ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।

12. ਉਹ ਬੜੇ ਢੀਠ ਸਨ। ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ ਯਹੋਵਾਹ ਬਹੁਤ ਕਰੋਧਵਾਨ ਹੋਇਆ।

13. ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ, "ਮੈਂ ਉਨ੍ਹਾਂ ਨੂੰ ਬੁਲਾਇਆ, ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁਂਗਾਰਾਂ ਨਾ ਭਰਾਂਗਾ।

14. ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ ਤਾਂ ਦੇਸ ਤਬਾਹ ਹੋ ਜਾਵੇਗਾ। ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।"

About ਜ਼ਕਰਯਾਹ Chapter 7

Read ਜ਼ਕਰਯਾਹ Chapter 7 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 7
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 7?

ਜ਼ਕਰਯਾਹ Chapter 7 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 7 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 3
  2. ਜ਼ਕਰਯਾਹ Chapter 5
  3. ਜ਼ਕਰਯਾਹ Chapter 1
  4. ਜ਼ਕਰਯਾਹ Chapter 12
  5. ਜ਼ਕਰਯਾਹ Chapter 10
  6. ਜ਼ਕਰਯਾਹ Chapter 14
  7. ਜ਼ਕਰਯਾਹ Chapter 9

Explore More from ਪੁਰਾਣਾ ਨੇਮ

  1. ਅਸਤਰ Chapter 2
  2. 2 ਇਤਹਾਸ Chapter 11
  3. ਯਿਰਮਿਯਾਹ Chapter 39
  4. ਅਜ਼ਰਾ Chapter 10
  5. ਗਿਣਤੀ Chapter 28
  6. 2 ਸਮੂਏਲ Chapter 18
  7. ਯਿਰਮਿਯਾਹ Chapter 10

Related Chapters & Readings

  1. ਮੱਤੀ Chapter 5
  2. ਅੱਯੂਬ Chapter 11
  3. ਲੂਕਾ Chapter 22
  4. 2 ਇਤਹਾਸ Chapter 8
  5. ਯਹੋਸ਼ੁਆ Chapter 1
  6. ਨਿਆਂਈਆਂ Chapter 17
  7. 1 ਰਾਜਿਆਂ Chapter 7
Share Your Love

Leave a Reply

Your email address will not be published. Required fields are marked *