ਜ਼ਬੂਰ Chapter 101

For English

Read ਜ਼ਬੂਰ Chapter 101 Online

Read ਜ਼ਬੂਰ Chapter 101 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 101

ਅਧਿਆਇ 101

1. ਮੈਂ ਦਯਾ ਅਤੇ ਨਿਆਉਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।

2. ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।

3. ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ।

4. ਮਨ ਦਾ ਕੱਬਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।

5. ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।

6. ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਭਈ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।

7. ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।

8. ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

About ਜ਼ਬੂਰ Chapter 101

Read ਜ਼ਬੂਰ Chapter 101 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 101
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 101 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 101?

ਜ਼ਬੂਰ Chapter 101 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 101 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਕੂਚ Chapter 3
  2. ਕੂਚ Chapter 23
  3. ਉਤਪਤ Chapter 12
  4. 1 ਰਾਜਿਆਂ Chapter 13
  5. ਉਤਪਤ Chapter 20
  6. ਯਿਰਮਿਯਾਹ Chapter 37
  7. ਕੂਚ Chapter 26

Related Chapters & Readings

  1. ਉਤਪਤ Chapter 18
  2. ਰੋਮੀਆਂ Chapter 4
  3. ਅੱਯੂਬ Chapter 15
  4. ਅਫ਼ਸੀਆਂ Chapter 5
  5. ਹਿਜ਼ਕੀਏਲ Chapter 29
  6. 2 ਕੁਰਿੰਥੀਆਂ Chapter 7
  7. ਜ਼ਬੂਰ Chapter 17
Share Your Love

Leave a Reply

Your email address will not be published. Required fields are marked *