ਜ਼ਬੂਰ Chapter 108

For English

Read ਜ਼ਬੂਰ Chapter 108 Online

Read ਜ਼ਬੂਰ Chapter 108 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 108

ਅਧਿਆਇ 108

1. ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!

2. ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫ਼ਜਰ ਨੂੰ ਵੀ ਜਗਾ ਦਿਆਂਗਾ!

3. ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ।

4. ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!

5. ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।

6. ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ।

7. ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ।

8. ਗਿਲਆਦ ਮੇਰਾ ਹੈ, ਮਨਸ਼ੱਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,

9. ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫਲਿਸਤ ਉੱਤੇ ਮੈਂ ਨਾਰਾ ਮਾਰਾਂਗਾ।

10. ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ?

11. ਹੇ ਪਰਮੇਸ਼ੁਰ, ਕੀ ਤੈਂ ਸਾਨੂੰ ਤਿਆਗ ਨਹੀਂ ਦਿੱਤਾ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?

12. ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ।

13. ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

About ਜ਼ਬੂਰ Chapter 108

Read ਜ਼ਬੂਰ Chapter 108 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 108
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 108 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 108?

ਜ਼ਬੂਰ Chapter 108 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 108 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 91
  7. ਜ਼ਬੂਰ Chapter 131

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 16
  2. ਜ਼ਬੂਰ Chapter 29
  3. ਹੱਜਈ Chapter 2
  4. ਹਿਜ਼ਕੀਏਲ Chapter 19
  5. ਲੇਵੀਆਂ Chapter 6
  6. 1 ਰਾਜਿਆਂ Chapter 5
  7. ਯਿਰਮਿਯਾਹ Chapter 26

Related Chapters & Readings

  1. ਅੱਯੂਬ Chapter 13
  2. 2 ਸਮੂਏਲ Chapter 14
  3. ਕੂਚ Chapter 37
  4. ਉਤਪਤ Chapter 24
  5. ਹਿਜ਼ਕੀਏਲ Chapter 7
  6. ਲੂਕਾ Chapter 9
  7. ਬਿਵਸਥਾ ਸਾਰ Chapter 18
Share Your Love

Leave a Reply

Your email address will not be published. Required fields are marked *