Read ਜ਼ਬੂਰ Chapter 112 Online
Read ਜ਼ਬੂਰ Chapter 112 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 112
ਅਧਿਆਇ 112
1. ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2. ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
3. ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
4. ਸਚਿਆਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।
5. ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6. ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7. ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
8. ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ ਆਪਣੀ ਜਿੱਤ) ਨਾ ਵੇਖੇ।
9. ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10. ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।
About ਜ਼ਬੂਰ Chapter 112
Read ਜ਼ਬੂਰ Chapter 112 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 112
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 112 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 112?
ਜ਼ਬੂਰ Chapter 112 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 112 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 145
- ਜ਼ਬੂਰ Chapter 97
- ਜ਼ਬੂਰ Chapter 130
Explore More from ਪੁਰਾਣਾ ਨੇਮ
- ਉਤਪਤ Chapter 43
- 1 ਇਤਹਾਸ Chapter 9
- ਯਸਾਯਾਹ Chapter 23
- ਕਹਾਉਤਾਂ Chapter 26
- ਕੂਚ Chapter 2
- ਯਸਾਯਾਹ Chapter 42
- ਗਿਣਤੀ Chapter 30