ਜ਼ਬੂਰ Chapter 115

For English

Read ਜ਼ਬੂਰ Chapter 115 Online

Read ਜ਼ਬੂਰ Chapter 115 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 115

ਅਧਿਆਇ 115

1. ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇਹ!

2. ਕੌਮਾਂ ਕਿਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊ?

3. ਸਾਡਾ ਪਰਮੇਸ਼ੁਰ ਸੁਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।

4. ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।

5. ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,

6. ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,

7. ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਦਿੰਦੇ ਹਨ!

8. ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।

9. ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।

10. ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।

11. ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।

12. ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!

13. ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!

14. ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!

15. ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।

16. ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ।

17. ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।

18. ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗੇ, ਹੁਣ ਤੋਂ ਲੈ ਕੇ ਸਦੀਪਕਾਲ ਤੀਕ। ਹਲਲੂਯਾਹ!।

About ਜ਼ਬੂਰ Chapter 115

Read ਜ਼ਬੂਰ Chapter 115 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 115
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 115 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 115?

ਜ਼ਬੂਰ Chapter 115 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 115 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਗਿਣਤੀ Chapter 31
  2. 2 ਰਾਜਿਆਂ Chapter 1
  3. ਯਿਰਮਿਯਾਹ Chapter 5
  4. ਹਿਜ਼ਕੀਏਲ Chapter 2
  5. ਆਮੋਸ Chapter 6
  6. ਰੂਥ Chapter 1
  7. ਬਿਵਸਥਾ ਸਾਰ Chapter 2

Related Chapters & Readings

  1. ਯਸਾਯਾਹ Chapter 23
  2. ਜ਼ਬੂਰ Chapter 71
  3. ਨਿਆਂਈਆਂ Chapter 10
  4. ਯਹੋਸ਼ੁਆ Chapter 15
  5. ਯਹੋਸ਼ੁਆ Chapter 5
  6. 1 ਰਾਜਿਆਂ Chapter 3
  7. ਯੂਹੰਨਾ Chapter 21
Share Your Love

Leave a Reply

Your email address will not be published. Required fields are marked *