ਜ਼ਬੂਰ Chapter 127

For English

Read ਜ਼ਬੂਰ Chapter 127 Online

Read ਜ਼ਬੂਰ Chapter 127 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 127

ਅਧਿਆਇ 127

1. ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

2. ਤੁਹਾਡਾ ਸਵੇਰ ਦਾ ਉੱਠਣਾ ਤੇ ਅਵੇਰ ਤੀਕ ਬੈਠੇ ਰਹਿਣਾ, ਤੇ ਦੁਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪ੍ਰੀਤਮ ਨੂੰ ਨੀਂਦ ਦਿੰਦਾ ਹੈ।

3. ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ,

4. ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜੁਆਨੀ ਦੇ ਪੁੱਤ੍ਰ ਹਨ,—

5. ਧੰਨ ਹੈ ਉਹ ਮਰਦ ਜਿਹ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਅਜੇਹੇ ਸ਼ਰਮਿੰਦੇ ਨਾ ਹੋਣਗੇ ਜਦ ਓਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਨਗੇ!।

About ਜ਼ਬੂਰ Chapter 127

Read ਜ਼ਬੂਰ Chapter 127 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 127
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 127 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 127?

ਜ਼ਬੂਰ Chapter 127 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 127 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 145
  5. ਜ਼ਬੂਰ Chapter 97
  6. ਜ਼ਬੂਰ Chapter 117
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਯਸਾਯਾਹ Chapter 6
  2. ਲੇਵੀਆਂ Chapter 26
  3. ਉਤਪਤ Chapter 18
  4. ਜ਼ਬੂਰ Chapter 44
  5. ਬਿਵਸਥਾ ਸਾਰ Chapter 28
  6. ਹਿਜ਼ਕੀਏਲ Chapter 20
  7. ਜ਼ਬੂਰ Chapter 9

Related Chapters & Readings

  1. ਗਿਣਤੀ Chapter 17
  2. ਉਤਪਤ Chapter 38
  3. 2 ਸਮੂਏਲ Chapter 6
  4. ਗਿਣਤੀ Chapter 31
  5. ਮੱਤੀ Chapter 26
  6. ਹੋਸ਼ੇਆ Chapter 3
  7. ਅੱਯੂਬ Chapter 31
Share Your Love

Leave a Reply

Your email address will not be published. Required fields are marked *