Read ਜ਼ਬੂਰ Chapter 129 Online
Read ਜ਼ਬੂਰ Chapter 129 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 129
ਅਧਿਆਇ 129
1. ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਇਸਰਾਏਲ ਇਉਂ ਆਖੇ,—
2. ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!
3. ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ ਲੰਮੇ ਸਿਆੜ ਮਾਰੇ!
4. ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।
5. ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ!
6. ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7. ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8. ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ”।
About ਜ਼ਬੂਰ Chapter 129
Read ਜ਼ਬੂਰ Chapter 129 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 129
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
- 📱 Hindi Android Bible App
- 📱 Hindi Christian Songs from waytochurch
- 📖 Read on Malayalam Christian Songs – madely
Continue Reading the Bible
Continue reading ਜ਼ਬੂਰ Chapter 129 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 129?
ਜ਼ਬੂਰ Chapter 129 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 129 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 111
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 145
- ਜ਼ਬੂਰ Chapter 99
- ਜ਼ਬੂਰ Chapter 97
Explore More from ਪੁਰਾਣਾ ਨੇਮ
- 1 ਇਤਹਾਸ Chapter 23
- ਜ਼ਕਰਯਾਹ Chapter 7
- ਗਿਣਤੀ Chapter 21
- 1 ਰਾਜਿਆਂ Chapter 11
- ਹਿਜ਼ਕੀਏਲ Chapter 13
- ਅੱਯੂਬ Chapter 23
- ਉਪਦੇਸ਼ਕ Chapter 8