ਜ਼ਬੂਰ Chapter 13

For English

Read ਜ਼ਬੂਰ Chapter 13 Online

Read ਜ਼ਬੂਰ Chapter 13 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 13

ਅਧਿਆਇ 13

1. ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਤੀਕ? ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?

2. ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇ?

3. ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ,

4. ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।

5. ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।

6. ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

About ਜ਼ਬੂਰ Chapter 13

Read ਜ਼ਬੂਰ Chapter 13 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 13
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 13 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 13?

ਜ਼ਬੂਰ Chapter 13 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 13 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 58

Explore More from ਪੁਰਾਣਾ ਨੇਮ

  1. ਯਹੋਸ਼ੁਆ Chapter 18
  2. ਅੱਯੂਬ Chapter 13
  3. ਯਿਰਮਿਯਾਹ Chapter 47
  4. 1 ਸਮੂਏਲ Chapter 21
  5. ਹਿਜ਼ਕੀਏਲ Chapter 14
  6. ਜ਼ਕਰਯਾਹ Chapter 2
  7. ਜ਼ਬੂਰ Chapter 46

Related Chapters & Readings

  1. ਉਪਦੇਸ਼ਕ Chapter 5
  2. ਯੂਹੰਨਾ Chapter 2
  3. ਜ਼ਬੂਰ Chapter 96
  4. ਯਾਕੂਬ Chapter 3
  5. 1 ਇਤਹਾਸ Chapter 6
  6. ਗਿਣਤੀ Chapter 30
  7. ਲੇਵੀਆਂ Chapter 23
Share Your Love

Leave a Reply

Your email address will not be published. Required fields are marked *