ਜ਼ਬੂਰ Chapter 132

For English

Read ਜ਼ਬੂਰ Chapter 132 Online

Read ਜ਼ਬੂਰ Chapter 132 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 132

ਅਧਿਆਇ 132

1. ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁਖ,

2. ਜਿਹ ਨੇ ਯਹੋਵਾਹ ਦੀ ਸੌਂਹ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ,

3. ਭਈ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,

4. ਨਾ ਆਪਣੀਆਂ ਅੱਖੀਆਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,

5. ਜਦ ਤੀਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ!

6. ਵੇਖੋ, ਅਸਾਂ ਅਫ਼ਰਾਥਾਹ ਵਿੱਚ ਉਹ ਦੀ ਖਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ ਵਿੱਚ ਲੱਭ ਪਿਆ।

7. ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਕੀ ਅੱਗੇ ਮੱਥਾ ਟੇਕੀਏ।

8. ਹੇ ਯਹੋਵਾਹ, ਉੱਠ, ਆਪਣੇ ਅਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!

9. ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,

10. ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!

11. ਯਹੋਵਾਹ ਨੇ ਦਾਊਦ ਨਾਲ ਸੱਚੀ ਸੌਂਹ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਭਈ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,

12. ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਨਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।

13. ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।

14. ਏਹ ਸਦਾ ਲਈ ਮੇਰਾ ਵਿਸਰਾਮ ਧਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਏਸ ਨੂੰ ਪਸੰਦ ਜੋ ਕਰ ਲਿਆ ਹੈ।

15. ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।

16. ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!

17. ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।

18. ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ।

About ਜ਼ਬੂਰ Chapter 132

Read ਜ਼ਬੂਰ Chapter 132 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 132
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 132 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 132?

ਜ਼ਬੂਰ Chapter 132 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 132 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 145
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 97
  7. ਜ਼ਬੂਰ Chapter 131

Explore More from ਪੁਰਾਣਾ ਨੇਮ

  1. ਯਸਾਯਾਹ Chapter 58
  2. ਹਿਜ਼ਕੀਏਲ Chapter 27
  3. ਯਿਰਮਿਯਾਹ Chapter 1
  4. ਰੂਥ Chapter 4
  5. ਹੋਸ਼ੇਆ Chapter 9
  6. ਕੂਚ Chapter 25
  7. ਹਿਜ਼ਕੀਏਲ Chapter 42

Related Chapters & Readings

  1. ਹਿਜ਼ਕੀਏਲ Chapter 33
  2. ਹਿਜ਼ਕੀਏਲ Chapter 9
  3. 2 ਸਮੂਏਲ Chapter 17
  4. ਕੂਚ Chapter 38
  5. ਯੂਹੰਨਾ Chapter 4
  6. ਗਲਾਤੀਆਂ Chapter 5
  7. ਉਤਪਤ Chapter 1
Share Your Love

Leave a Reply

Your email address will not be published. Required fields are marked *