ਜ਼ਬੂਰ Chapter 136

For English

Read ਜ਼ਬੂਰ Chapter 136 Online

Read ਜ਼ਬੂਰ Chapter 136 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 136

ਅਧਿਆਇ 136

1. ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।

2. ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।

3. ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।

4. ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,

5. ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,

6. ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,

7. ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,

8. ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ,

9. ਚੰਦਰਮਾ ਤੇ ਤਾਰਿਆਂ ਨੂੰ ਭਈ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਜੋ ਸਦਾ ਦੀ ਹੈ,

10. ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,

11. ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਜੋ ਸਦਾ ਦੀ ਹੈ,

12. ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਜੋ ਸਦਾ ਦੀ ਹੈ,

13. ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,

14. ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ,

15. ਅਤੇ ਫਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,

16. ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,

17. ਉਸੇ ਦਾ ਜਿਸ ਵੱਡੇ ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,

18. ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,

19. ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ,

20. ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ,

21. ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,

22. ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ, ਉਹ ਦੀ ਦਯਾ ਜੋ ਸਦਾ ਦੀ ਹੈ,

23. ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਜੋ ਸਦਾ ਦੀ ਹੈ,

24. ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਜੋ ਸਦਾ ਦੀ ਹੈ।

25. ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,

26. ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।

About ਜ਼ਬੂਰ Chapter 136

Read ਜ਼ਬੂਰ Chapter 136 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 136
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 136 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 136?

ਜ਼ਬੂਰ Chapter 136 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 136 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 99
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਕਹਾਉਤਾਂ Chapter 23
  2. ਜ਼ਬੂਰ Chapter 114
  3. ਜ਼ਬੂਰ Chapter 37
  4. ਜ਼ਬੂਰ Chapter 57
  5. ਨਿਆਂਈਆਂ Chapter 5
  6. ਜ਼ਬੂਰ Chapter 65
  7. ਗਿਣਤੀ Chapter 10

Related Chapters & Readings

  1. ਯੂਹੰਨਾ Chapter 21
  2. ਜ਼ਬੂਰ Chapter 72
  3. ਯਿਰਮਿਯਾਹ Chapter 9
  4. ਯਿਰਮਿਯਾਹ Chapter 37
  5. 1 ਸਮੂਏਲ Chapter 15
  6. ਯਿਰਮਿਯਾਹ Chapter 27
  7. ਉਤਪਤ Chapter 18
Share Your Love

Leave a Reply

Your email address will not be published. Required fields are marked *