ਜ਼ਬੂਰ Chapter 144

For English

Read ਜ਼ਬੂਰ Chapter 144 Online

Read ਜ਼ਬੂਰ Chapter 144 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 144

ਅਧਿਆਇ 144

1. ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ,—

2. ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਅਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਹ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।

3. ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਦਾ ਵੰਸ ਕੀ, ਜੋ ਤੂੰ ਉਹ ਦਾ ਖਿਆਲ ਕਰੇਂ?

4. ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।

5. ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਤੇ ਉਤਰ ਆ, ਪਹਾੜਾਂ ਨੂੰ ਛੋਹ ਭਈ ਧੂੰਆਂ ਨਿੱਕਲੇ!

6. ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇਹ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇਹ!

7. ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,

8. ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।

9. ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।

10. ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈ, ਉਹ ਤੂੰ ਹੀ ਹੈਂ!

11. ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।

12. ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।

13. ਸਾਡੇ ਖਾਤੇ ਭਾਂਤ ਭਾਂਤ ਦੇ ਅਨਾਜ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,

14. ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,—

15. ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!।

About ਜ਼ਬੂਰ Chapter 144

Read ਜ਼ਬੂਰ Chapter 144 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 144
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 144 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 144?

ਜ਼ਬੂਰ Chapter 144 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 144 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 145
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਨਹਮਯਾਹ Chapter 7
  2. ਕਹਾਉਤਾਂ Chapter 13
  3. 2 ਰਾਜਿਆਂ Chapter 9
  4. ਜ਼ਬੂਰ Chapter 51
  5. ਉਤਪਤ Chapter 20
  6. ਜ਼ਬੂਰ Chapter 45
  7. ਯਸਾਯਾਹ Chapter 31

Related Chapters & Readings

  1. ਆਮੋਸ Chapter 9
  2. ਹਿਜ਼ਕੀਏਲ Chapter 17
  3. ਉਪਦੇਸ਼ਕ Chapter 3
  4. ਉਤਪਤ Chapter 23
  5. ਬਿਵਸਥਾ ਸਾਰ Chapter 11
  6. ਉਪਦੇਸ਼ਕ Chapter 7
  7. ਕਹਾਉਤਾਂ Chapter 12
Share Your Love

Leave a Reply

Your email address will not be published. Required fields are marked *