ਜ਼ਬੂਰ Chapter 147

For English

Read ਜ਼ਬੂਰ Chapter 147 Online

Read ਜ਼ਬੂਰ Chapter 147 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

A+ A A-

ਜ਼ਬੂਰ 147

ਅਧਿਆਇ 147

1. ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!

2. ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।

3. ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।

4. ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ।

5. ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।

6. ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।

7. ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,

8. ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।

9. ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਓਹ ਪੁਕਾਰਦੇ ਹਨ।

10. ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।

11. ਯਹੋਵਾਹ ਆਪਣਾ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।

12. ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!

13. ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।

14. ਉਹ ਤੇਰੀਆਂ ਹੱਦਾ ਵਿੱਚ ਸੁਲ੍ਹਾ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।

15. ਉਹ ਆਪਣਾ ਹੁਕਮ ਧਰਤੀ ਉੱਤੇ ਘੱਲਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।

16. ਉਹ ਬਰਫ਼ ਉੱਨ ਵਾਂਙੁ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਙੁ ਖਿੰਡਾਉਂਦਾ ਹੈ।

17. ਉਹ ਆਪਣੀ ਬਰਫ਼ ਨੂੰ ਟੁਕੜੇ ਟੁਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜਾ ਰਹਿ ਸੱਕਦਾ ਹੈ?

18. ਉਹ ਆਪਣਾ ਹੁਕਮ ਘੱਲ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।

19. ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਉਂ ਦੱਸਦਾ ਹੈ।

20. ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!।

About ਜ਼ਬੂਰ Chapter 147

Read ਜ਼ਬੂਰ Chapter 147 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 147
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 147 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 147?

ਜ਼ਬੂਰ Chapter 147 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 147 online for free with easy chapter navigation.

Share Your Love

Leave a Reply

Your email address will not be published. Required fields are marked *