Read ਜ਼ਬੂਰ Chapter 150 Online
Read ਜ਼ਬੂਰ Chapter 150 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 150
ਅਧਿਆਇ 150
1. ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
2. ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
3. ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!
4. ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5. ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
6. ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
About ਜ਼ਬੂਰ Chapter 150
Read ਜ਼ਬੂਰ Chapter 150 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 150
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 150 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 150?
ਜ਼ਬੂਰ Chapter 150 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 150 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 145
- ਜ਼ਬੂਰ Chapter 99
Explore More from ਪੁਰਾਣਾ ਨੇਮ
- ਬਿਵਸਥਾ ਸਾਰ Chapter 24
- ਉਤਪਤ Chapter 29
- ਨਿਆਂਈਆਂ Chapter 9
- ਯਿਰਮਿਯਾਹ Chapter 8
- ਹੋਸ਼ੇਆ Chapter 4
- ਬਿਵਸਥਾ ਸਾਰ Chapter 33
- ਯਿਰਮਿਯਾਹ Chapter 3