ਜ਼ਬੂਰ Chapter 16

For English

Read ਜ਼ਬੂਰ Chapter 16 Online

Read ਜ਼ਬੂਰ Chapter 16 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 16

ਅਧਿਆਇ 16

1. ਹੇ ਪਰਮੇਸ਼ੁਰ, ਮੇਰੀ ਰੱਛਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।

2. ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੁ ਹੈਂ, ਤੈਥੋਂ ਪਰੇ ਮੇਰੀ ਕਿਤੇ ਭਲਿਆਈ ਨਹੀਂ।

3. ਸੰਤ ਜਿਹੜੇ ਧਰਤੀ ਉੱਤੇ ਹਨ ਅਤੇ ਪਤਵੰਤ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੈ।

4. ਜਿਹੜੇ ਦੂਜੇ ਦੇ ਮਗਰ ਭੱਜਦੇ ਹਨ ਉਨ੍ਹਾਂ ਦੇ ਗ਼ਮ ਵਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਤੇ ਉਨ੍ਹਾਂ ਦੇ ਨਾਉਂ ਲਿਆਵਾਂਗਾ।

5. ਯਹੋਵਾਹ ਮੇਰੇ ਵਿਰਸੇ ਦਾ ਅਰ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰੱਖਵਾਲਾ ਹੈਂ।

6. ਮਨ ਭਾਉਂਦੇ ਥਾਂਵਾਂ ਵਿੱਚ ਮੇਰੇ ਲਈ ਜਰੀਬ ਪਈ, ਮੈਨੂੰ ਤਾਂ ਬਹੁਤ ਚੰਗਾ ਅਧਕਾਰ ਮਿਲਿਆ ਹੈ।

7. ਮੈਂ ਯਹੋਵਾਹ ਨੂੰ ਮੁਬਾਰਕ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਵੇਲੇ ਮੇਰੇ ਗੁਰਦੇ ਮੈਨੂੰ ਸਿਖਲਾਉਂਦੇ ਹਨ।

8. ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।

9. ਇਸ ਕਰਕੇ ਮੇਰਾ ਦਿਲ ਅੰਨਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,

10. ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗੋਰ ਵੇਖਣ ਦੇਵੇਂਗਾ।

11. ਤੂੰ ਮੈਨੂੰ ਜੀਉਣ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅੰਨਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹੁੰਦੀਆਂ ਹਨ।

About ਜ਼ਬੂਰ Chapter 16

Read ਜ਼ਬੂਰ Chapter 16 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 16
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 16 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 16?

ਜ਼ਬੂਰ Chapter 16 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 16 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਜ਼ਬੂਰ Chapter 35
  2. ਆਮੋਸ Chapter 9
  3. ਜ਼ਬੂਰ Chapter 138
  4. ਜ਼ਬੂਰ Chapter 79
  5. 2 ਇਤਹਾਸ Chapter 16
  6. ਅੱਯੂਬ Chapter 10
  7. ਬਿਵਸਥਾ ਸਾਰ Chapter 26

Related Chapters & Readings

  1. ਗਿਣਤੀ Chapter 9
  2. ਮੱਤੀ Chapter 25
  3. ਗਲਾਤੀਆਂ Chapter 1
  4. ਕਹਾਉਤਾਂ Chapter 19
  5. ਰੂਥ Chapter 3
  6. ਮੱਤੀ Chapter 15
  7. ਯਸਾਯਾਹ Chapter 35
Share Your Love

Leave a Reply

Your email address will not be published. Required fields are marked *