ਜ਼ਬੂਰ Chapter 25

For English

Read ਜ਼ਬੂਰ Chapter 25 Online

Read ਜ਼ਬੂਰ Chapter 25 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 25

ਅਧਿਆਇ 25

1. ਹੇ ਯਹੋਵਾਹ, ਮੈਂ ਆਪਣਾ ਜੀ ਤੇਰੀ ਵੱਲ ਚੁੱਕਦਾ ਹਾਂ।

2. ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇਹ।

3. ਜਿੰਨੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ।

4. ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ।

5. ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।

6. ਹੇ ਯਹੋਵਾਹ, ਆਪਣੀਆਂ ਦਿਆਲਗੀਆਂ ਅਰ ਦਯਾਂ ਨੂੰ ਚੇਤੇ ਰੱਖ, ਓਹ ਤਾਂ ਆਦ ਤੋਂ ਹਨ।

7. ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।

8. ਯਹੋਵਾਹ ਭਲਾ ਅਰ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਰਾਹ ਦੇ ਵਿਖੇ ਸਿਖਾਲੇਗਾ।

9. ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।

10. ਯਹੋਵਾਹ ਦੇ ਨੇਮ ਅਰ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ।

11. ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।

12. ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਹੋਏ ਰਾਹ ਵਿੱਚ ਉਸ ਨੂੰ ਸਿਖਾਲੇਗਾ।

13. ਉਸ ਦਾ ਜੀ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ।

14. ਯਹੋਵਾਹ ਦਾ ਭੇਤ ਉਸ ਦੇ ਭੈ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

15. ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਭਈ ਉਹ ਮੇਰੇ ਪੈਰਾਂ ਨੂੰ ਜਾਲ ਵਿੱਚੋਂ ਕੱਢ ਲਵੇ।

16. ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਰ ਦੁਖੀ ਹਾਂ।

17. ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰਿਆਂ ਭੈਜਲਾਂ ਤੋਂ ਮੈਨੂੰ ਬਾਹਰ ਕੱਢ।

18. ਮੇਰੇ ਦੁਖ ਅਰ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।

19. ਮੇਰੇ ਵੈਰੀਆਂ ਨੂੰ ਵੇਖ ਭਈ ਓਹ ਬਾਹਲੇ ਹਨ, ਅਤੇ ਓਹ ਬਦੋ ਬਦੀ ਮੇਰੇ ਨਾਲ ਵੈਰ ਰੱਖਦੇ ਹਨ।

20. ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇਹ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।

21. ਖਰਿਆਈ ਅਰ ਸਿੱਧਿਆਈ ਮੇਰੀ ਰੱਛਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।

22. ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਭੈਜਲਾਂ ਤੋਂ ਛੁਟਕਾਰਾ ਦੇਹ!

About ਜ਼ਬੂਰ Chapter 25

Read ਜ਼ਬੂਰ Chapter 25 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 25
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 25 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 25?

ਜ਼ਬੂਰ Chapter 25 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 25 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 91
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਜ਼ਬੂਰ Chapter 139
  2. ਅੱਯੂਬ Chapter 30
  3. ਉਤਪਤ Chapter 49
  4. ਅੱਯੂਬ Chapter 8
  5. ਬਿਵਸਥਾ ਸਾਰ Chapter 3
  6. ਉਤਪਤ Chapter 44
  7. ਕੂਚ Chapter 6

Related Chapters & Readings

  1. ਯਸਾਯਾਹ Chapter 62
  2. ਜ਼ਕਰਯਾਹ Chapter 8
  3. ਅਸਤਰ Chapter 3
  4. ਜ਼ਬੂਰ Chapter 114
  5. ਹਿਜ਼ਕੀਏਲ Chapter 43
  6. ਕਹਾਉਤਾਂ Chapter 5
  7. ਗਿਣਤੀ Chapter 18
Share Your Love

Leave a Reply

Your email address will not be published. Required fields are marked *