ਜ਼ਬੂਰ Chapter 27

For English

Read ਜ਼ਬੂਰ Chapter 27 Online

Read ਜ਼ਬੂਰ Chapter 27 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 27

ਅਧਿਆਇ 27

1. ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ?

2. ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਰ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।

3. ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।

4. ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।

5. ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪੜਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚਟਾਨ ਤੇ ਉੱਚਾ ਕਰੇਗਾ।

6. ਹੁਣ ਮੇਰਾ ਸਿਰ ਮੇਰੇ ਆਲੇ ਦੁਆਲੇ ਦਿਆਂ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ ਜੈ ਕਾਰ ਦੇ ਚੜ੍ਹਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।

7. ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਨੂੰ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇਹ।

8. “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।

9. ਆਪਣਾ ਮੁੱਖ ਮੈਥੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਪਰੇ ਨਾ ਹਟਾ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!

10. ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।

11. ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਲਾ, ਅਤੇ ਮੇਰੇ ਘਾਤੀਆਂ ਦੇ ਕਾਰਨ ਪੱਧਰੇ ਰਾਹ ਉੱਤੇ ਮੇਰੀ ਅਗਵਾਈ ਕਰ।

12. ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਓਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।

13. ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ।

14. ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

About ਜ਼ਬੂਰ Chapter 27

Read ਜ਼ਬੂਰ Chapter 27 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 27
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 27 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 27?

ਜ਼ਬੂਰ Chapter 27 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 27 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 99
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਜ਼ਬੂਰ Chapter 125
  2. ਯਸਾਯਾਹ Chapter 58
  3. ਵਿਰਲਾਪ Chapter 1
  4. ਯਿਰਮਿਯਾਹ Chapter 24
  5. 2 ਇਤਹਾਸ Chapter 4
  6. 1 ਇਤਹਾਸ Chapter 19
  7. ਜ਼ਬੂਰ Chapter 26

Related Chapters & Readings

  1. ਗਿਣਤੀ Chapter 15
  2. ਮੀਕਾਹ Chapter 6
  3. ਇਬਰਾਨੀਆਂ Chapter 6
  4. ਜ਼ਬੂਰ Chapter 75
  5. 1 ਸਮੂਏਲ Chapter 5
  6. ਯਸਾਯਾਹ Chapter 27
  7. ਉਤਪਤ Chapter 36
Share Your Love

Leave a Reply

Your email address will not be published. Required fields are marked *