Read ਜ਼ਬੂਰ Chapter 28 Online
Read ਜ਼ਬੂਰ Chapter 28 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 28
ਅਧਿਆਇ 28
1. ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚਟਾਨ, ਮੇਰੇ ਨਾਲ ਚੁੱਪ ਨਾ ਰਹੁ, ਮਤੇ ਜੇ ਤੂੰ ਮੈਥੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਵਾਂ ਜਿਹੜੇ ਗੋਰ ਵਿੱਚ ਉਤਰਦੇ ਹਨ।
2. ਮੇਰੀ ਅਰਜੋਈ ਦੀ ਅਵਾਜ਼ ਸੁਣ ਲੈ, ਜਦ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਅਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
3. ਬੁਰਿਆਰਾਂ ਅਰ ਕੁਕਰਮੀਆਂ ਦੇ ਨਾਲ ਮੈਨੂੰ ਨਾ ਧੂਹ, ਜਿਹੜੇ ਆਪਣੇ ਗੁਆਢੀਆਂ ਨਾਲ ਸ਼ਾਂਤ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
4. ਉਨ੍ਹਾਂ ਦੀ ਕਾਰ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇਹ,
5. ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਗੌਹ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ਨਾ।
6. ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ ਹੈ।
7. ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
8. ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
9. ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇਹ, ਉਨ੍ਹਾਂ ਦੀ ਪਾਲਨਾ ਕਰ ਅਤੇ ਉਨ੍ਹਾਂ ਨੂੰ ਸਦਾ ਚੁੱਕੀ ਰੱਖ।
About ਜ਼ਬੂਰ Chapter 28
Read ਜ਼ਬੂਰ Chapter 28 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 28
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 28 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 28?
ਜ਼ਬੂਰ Chapter 28 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 28 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 111
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 145
- ਜ਼ਬੂਰ Chapter 99
- ਜ਼ਬੂਰ Chapter 97
Explore More from ਪੁਰਾਣਾ ਨੇਮ
- ਉਤਪਤ Chapter 36
- ਅੱਯੂਬ Chapter 29
- ਯਿਰਮਿਯਾਹ Chapter 13
- ਬਿਵਸਥਾ ਸਾਰ Chapter 27
- ਜ਼ਬੂਰ Chapter 100
- ਉਤਪਤ Chapter 50
- 2 ਇਤਹਾਸ Chapter 28