Read ਜ਼ਬੂਰ Chapter 29 Online
Read ਜ਼ਬੂਰ Chapter 29 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 29
ਅਧਿਆਇ 29
1. ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।
2. ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
3. ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।
4. ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
5. ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ!
6. ਉਹ ਉਨ੍ਹਾਂ ਨੂੰ ਵੱਛੇ ਵਾਂਙੁ, ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ ਕੁਦਾਉਂਦਾ ਹੈ।
7. ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ,
8. ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9. ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”।
10. ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
11. ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।
About ਜ਼ਬੂਰ Chapter 29
Read ਜ਼ਬੂਰ Chapter 29 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 29
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 29 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 29?
ਜ਼ਬੂਰ Chapter 29 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 29 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 145
Explore More from ਪੁਰਾਣਾ ਨੇਮ
- ਜ਼ਬੂਰ Chapter 101
- ਅਸਤਰ Chapter 1
- ਲੇਵੀਆਂ Chapter 10
- ਉਤਪਤ Chapter 22
- ਯਸਾਯਾਹ Chapter 58
- ਉਤਪਤ Chapter 33
- ਜ਼ਬੂਰ Chapter 81