ਜ਼ਬੂਰ Chapter 39

For English

Read ਜ਼ਬੂਰ Chapter 39 Online

Read ਜ਼ਬੂਰ Chapter 39 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 39

ਅਧਿਆਇ 39

1. ਮੈਂ ਆਖਿਆ ਕਿ ਮੈਂ ਆਪਣੇ ਚਾਲ ਚਲਣ ਦੀ ਚੌਕਸੀ ਕਰਾਂਗਾ, ਭਈ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।

2. ਮੈਂ ਚੁੱਪ ਕੀਤਾ ਗੁੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਸੋਗ ਜਾਗ ਪਿਆ।

3. ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,

4. ਹੇ ਯਹੋਵਾਹ, ਮੈਨੂੰ ਮੇਰਾ ਓੜਕ ਦੱਸ, ਅਤੇ ਇਹ ਵੀ ਕਿ ਮੇਰੇ ਦਿਨਾਂ ਦੀ ਲੰਬਾਈ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕੇਡਾ ਅਨਿੱਤ ਹਾਂ।

5. ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!

6. ਸੱਚ ਮੁੱਚ ਮਨੁੱਖ ਛਾਇਆ ਹੀ ਵਾਂਙੁ ਫਿਰਦਾ ਹੈ, ਸੱਚ ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਭਈ ਉਹ ਨੂੰ ਕੌਣ ਸਾਂਭੇਗਾ!

7. ਹੁਣ, ਹੇ ਪ੍ਰਭੁ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।

8. ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!

9. ਮੈਂ ਗੁੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲ੍ਹਿਆ, ਕਿਉਂ ਜੋ ਤੈਂ ਹੀ ਇਹ ਕੀਤਾ ਹੈ।

10. ਆਪਣੀ ਸੱਟ ਨੂੰ ਮੈਥੋਂ ਹਟਾ ਦੇਹ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।

11. ਜਦੋਂ ਤੂੰ ਬਦੀ ਦੇ ਕਾਰਨ ਝਿੜਕ ਝੰਬ ਕੇ ਮਨੁੱਖ ਨੂੰ ਤਾੜਦਾ ਹੈਂ, ਤਦੋਂ ਤੂੰ ਉਹ ਦੇ ਸੁਹੱਪਣ ਨੂੰ ਪਤੰਗੇ ਵਾਂਙੁ ਅਲੋਪ ਕਰਦਾ ਹੈ, ਸੱਚ ਮੁੱਚ ਹਰ ਇਨਸਾਨ ਸੁਆਸ ਹੀ ਹੈ!

12. ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਧਰ, ਮੇਰਿਆਂ ਅੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਤੇਰਾ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ ਦਾਦਿਆਂ ਵਰਗਾ ਮੁਸਾਫਰ ਹਾਂ।

13. ਮੈਥੋਂ ਅੱਖ ਫੇਰ ਲੈ ਭਈ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਵਾਂ ਅਤੇ ਫੇਰ ਨਾ ਹੋਵਾਂ।

About ਜ਼ਬੂਰ Chapter 39

Read ਜ਼ਬੂਰ Chapter 39 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 39
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 39 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 39?

ਜ਼ਬੂਰ Chapter 39 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 39 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਜ਼ਬੂਰ Chapter 60
  2. ਯਸਾਯਾਹ Chapter 34
  3. 1 ਸਮੂਏਲ Chapter 27
  4. ਹਿਜ਼ਕੀਏਲ Chapter 43
  5. ਸਫ਼ਨਯਾਹ Chapter 1
  6. ਹਿਜ਼ਕੀਏਲ Chapter 10
  7. 1 ਸਮੂਏਲ Chapter 13

Related Chapters & Readings

  1. ਜ਼ਬੂਰ Chapter 61
  2. ਉਤਪਤ Chapter 12
  3. ਯਹੋਸ਼ੁਆ Chapter 4
  4. ਕਹਾਉਤਾਂ Chapter 5
  5. 2 ਰਾਜਿਆਂ Chapter 10
  6. ਜ਼ਬੂਰ Chapter 43
  7. 2 ਸਮੂਏਲ Chapter 10
Share Your Love

Leave a Reply

Your email address will not be published. Required fields are marked *