ਜ਼ਬੂਰ Chapter 4

For English

Read ਜ਼ਬੂਰ Chapter 4 Online

Read ਜ਼ਬੂਰ Chapter 4 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 4

ਅਧਿਆਇ 4

1. ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

2. ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ?

3. ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

4. ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।

5. ਧਰਮ ਦੇ ਬਲੀਦਾਨ ਚੜ੍ਹਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।

6. ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ।

7. ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅੰਨਦ ਪਾ ਦਿੱਤਾ ਹੈ।

8. ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।

About ਜ਼ਬੂਰ Chapter 4

Read ਜ਼ਬੂਰ Chapter 4 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 4
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 4?

ਜ਼ਬੂਰ Chapter 4 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 4 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 42
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 145
  7. ਜ਼ਬੂਰ Chapter 83

Explore More from ਪੁਰਾਣਾ ਨੇਮ

  1. ਦਾਨੀਏਲ Chapter 3
  2. ਕੂਚ Chapter 37
  3. ਯਸਾਯਾਹ Chapter 35
  4. ਬਿਵਸਥਾ ਸਾਰ Chapter 10
  5. 2 ਸਮੂਏਲ Chapter 19
  6. ਜ਼ਬੂਰ Chapter 133
  7. ਜ਼ਬੂਰ Chapter 103

Related Chapters & Readings

  1. ਯਿਰਮਿਯਾਹ Chapter 26
  2. ਨਹਮਯਾਹ Chapter 2
  3. ਅਸਤਰ Chapter 10
  4. 2 ਇਤਹਾਸ Chapter 28
  5. ਆਮੋਸ Chapter 2
  6. ਕੂਚ Chapter 1
  7. ਰਸੂਲਾਂ ਦੇ ਕਰਤੱਬ Chapter 14
Share Your Love

Leave a Reply

Your email address will not be published. Required fields are marked *