ਜ਼ਬੂਰ Chapter 47

For English

Read ਜ਼ਬੂਰ Chapter 47 Online

Read ਜ਼ਬੂਰ Chapter 47 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 47

ਅਧਿਆਇ 47

1. ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,

2. ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!

3. ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।

4. ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ।

5. ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।

6. ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!

7. ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!

8. ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

9. ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!

About ਜ਼ਬੂਰ Chapter 47

Read ਜ਼ਬੂਰ Chapter 47 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 47
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 47 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 47?

ਜ਼ਬੂਰ Chapter 47 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 47 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 58

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 17
  2. ਯਸਾਯਾਹ Chapter 54
  3. 1 ਸਮੂਏਲ Chapter 10
  4. ਉਤਪਤ Chapter 37
  5. ਕਹਾਉਤਾਂ Chapter 19
  6. ਉਪਦੇਸ਼ਕ Chapter 1
  7. ਨਿਆਂਈਆਂ Chapter 17

Related Chapters & Readings

  1. ਜ਼ਬੂਰ Chapter 60
  2. ਯੂਹੰਨਾ Chapter 12
  3. ਹਿਜ਼ਕੀਏਲ Chapter 44
  4. ਅੱਯੂਬ Chapter 33
  5. ਉਪਦੇਸ਼ਕ Chapter 9
  6. ਯੂਹੰਨਾ Chapter 11
  7. ਰੋਮੀਆਂ Chapter 16
Share Your Love

Leave a Reply

Your email address will not be published. Required fields are marked *