ਜ਼ਬੂਰ Chapter 51

For English

Read ਜ਼ਬੂਰ Chapter 51 Online

Read ਜ਼ਬੂਰ Chapter 51 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 51

ਅਧਿਆਇ 51

1. ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!

2. ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,

3. ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।

4. ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।

5. ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।

6. ਵੇਖ, ਤੂੰ ਅੰਦਰਲੀ ਸੱਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।

7. ਜ਼ੂਫੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।

8. ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੈਂ ਤੋੜ ਦਿੱਤਾ ਬਾਗ਼ ਬਾਗ਼ ਹੋਣ।

9. ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ!

10. ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।

11. ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!

12. ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।

13. ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।

14. ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ।

15. ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।

16. ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।

17. ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।

18. ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ।

19. ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।

About ਜ਼ਬੂਰ Chapter 51

Read ਜ਼ਬੂਰ Chapter 51 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 51
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 51 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 51?

ਜ਼ਬੂਰ Chapter 51 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 51 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਯਸਾਯਾਹ Chapter 49
  2. ਯਸਾਯਾਹ Chapter 40
  3. ਹਬੱਕੂਕ Chapter 2
  4. ਯਿਰਮਿਯਾਹ Chapter 25
  5. ਯਸਾਯਾਹ Chapter 24
  6. ਨਿਆਂਈਆਂ Chapter 12
  7. ਆਮੋਸ Chapter 7

Related Chapters & Readings

  1. ਜ਼ਬੂਰ Chapter 119
  2. ਜ਼ਬੂਰ Chapter 102
  3. ਜ਼ਬੂਰ Chapter 33
  4. ਦਾਨੀਏਲ Chapter 9
  5. ਜ਼ਬੂਰ Chapter 94
  6. ਯਿਰਮਿਯਾਹ Chapter 22
  7. ਰਸੂਲਾਂ ਦੇ ਕਰਤੱਬ Chapter 9
Share Your Love

Leave a Reply

Your email address will not be published. Required fields are marked *