ਜ਼ਬੂਰ Chapter 75

For English

Read ਜ਼ਬੂਰ Chapter 75 Online

Read ਜ਼ਬੂਰ Chapter 75 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 75

ਅਧਿਆਇ 75

1. ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਣਨ ਕਰਦੇ ਹਨ।

2. ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਅੱਪੜਾਂਗਾ, ਤਾਂ ਮੈਂ ਠੀਕ ਨਿਆਉਂ ਕਰਾਂਗਾ।

3. ਧਰਤੀ ਅਤੇ ਉਹ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ।

4. ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ!

5. ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!

6. ਉੱਚਾ ਹੋਣਾ ਨਾ ਤਾਂ ਚੜ੍ਹਦਿਓਂ ਨਾ ਲਹਿੰਦਿਓਂ, ਅਤੇ ਨਾ ਉਜਾੜੋਂ ਆਉਂਦਾ ਹੈ।

7. ਪਰ ਪਰਮੇਸ਼ੁਰ ਹੀ ਨਿਆਈ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।

8. ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉੱਲਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!

9. ਪਰ ਮੈਂ ਸਦਾ ਤੀਕ ਦੱਸਦਾ ਰਹਾਂਗਾ, ਮੈਂ ਯਾਕੂਬ ਦੇ ਪਰਮੇਸ਼ੁਰ ਲਈ ਭਜਨ ਗਾਵਾਂਗਾ।

10. ਮੈਂ ਦੁਸ਼ਟਾਂ ਦੇ ਸਾਰੇ ਸਿੰਙ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਙ ਉੱਚੇ ਕੀਤੇ ਜਾਣਗੇ।

About ਜ਼ਬੂਰ Chapter 75

Read ਜ਼ਬੂਰ Chapter 75 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 75
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 75 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 75?

ਜ਼ਬੂਰ Chapter 75 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 75 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਗਿਣਤੀ Chapter 33
  2. ਕੂਚ Chapter 39
  3. ਅੱਯੂਬ Chapter 37
  4. ਹਿਜ਼ਕੀਏਲ Chapter 41
  5. ਮੀਕਾਹ Chapter 5
  6. ਜ਼ਬੂਰ Chapter 109
  7. ਜ਼ਬੂਰ Chapter 127

Related Chapters & Readings

  1. ਹਿਜ਼ਕੀਏਲ Chapter 48
  2. ਯੂਹੰਨਾ Chapter 12
  3. ਯਿਰਮਿਯਾਹ Chapter 7
  4. ਜ਼ਬੂਰ Chapter 130
  5. ਯਸਾਯਾਹ Chapter 2
  6. ਕੂਚ Chapter 13
  7. ਦਾਨੀਏਲ Chapter 10
Share Your Love

Leave a Reply

Your email address will not be published. Required fields are marked *