Read ਜ਼ਬੂਰ Chapter 82 Online
Read ਜ਼ਬੂਰ Chapter 82 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 82
ਅਧਿਆਇ 82
1. ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਉਂ ਕਰਦਾ ਹੈ,—
2. ਤੁਸੀਂ ਕਦੋਂ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇ?
3. ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4. ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਓ।
5. ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ।
6. ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ।
7. ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!
8. ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
About ਜ਼ਬੂਰ Chapter 82
Read ਜ਼ਬੂਰ Chapter 82 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 82
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 82 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 82?
ਜ਼ਬੂਰ Chapter 82 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 82 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 145
Explore More from ਪੁਰਾਣਾ ਨੇਮ
- 1 ਸਮੂਏਲ Chapter 12
- 1 ਰਾਜਿਆਂ Chapter 17
- 2 ਰਾਜਿਆਂ Chapter 23
- 2 ਰਾਜਿਆਂ Chapter 12
- ਕਹਾਉਤਾਂ Chapter 12
- ਉਪਦੇਸ਼ਕ Chapter 3
- 2 ਸਮੂਏਲ Chapter 6