ਜ਼ਬੂਰ Chapter 83

For English

Read ਜ਼ਬੂਰ Chapter 83 Online

Read ਜ਼ਬੂਰ Chapter 83 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 83

ਅਧਿਆਇ 83

1. ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ!

2. ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ!

3. ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਨਾਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।

4. ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਾਉਂ ਫੇਰ ਚੇਤੇ ਨਾ ਆਵੇ!

5. ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ,—

6. ਅਦੋਮ ਤੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ,

7. ਗਬਾਲ, ਅੰਮੋਨ ਅਤੇ ਅਮਾਲੇਕ, ਫਲਿਸਤ ਸੂਰ ਦੇ ਵਾਸੀਆਂ ਸਣੇ,

8. ਅੱਸ਼ੂਰ ਵੀ ਉਨ੍ਹਾਂ ਦੇ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ।

9. ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੈਂ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!

10. ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਉਹ ਰੂੜੀ ਬਣ ਗਏ।

11. ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ,

12. ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!

13. ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਹੋਏ ਕੱਖ ਵਾਂਙੁ ਕਰ।

14. ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,

15. ਤਿਵੇਂ ਤੂੰ ਆਪਣੇ ਤੁਫ਼ਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!

16. ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।

17. ਓਹ ਸਦਾ ਤੀਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ,

18. ਭਈ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!

About ਜ਼ਬੂਰ Chapter 83

Read ਜ਼ਬੂਰ Chapter 83 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 83
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 83 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 83?

ਜ਼ਬੂਰ Chapter 83 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 83 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 42
  5. ਜ਼ਬੂਰ Chapter 111
  6. ਜ਼ਬੂਰ Chapter 73
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. 2 ਇਤਹਾਸ Chapter 3
  2. ਬਿਵਸਥਾ ਸਾਰ Chapter 6
  3. ਜ਼ਬੂਰ Chapter 50
  4. 2 ਸਮੂਏਲ Chapter 10
  5. ਬਿਵਸਥਾ ਸਾਰ Chapter 24
  6. ਲੇਵੀਆਂ Chapter 25
  7. ਹਿਜ਼ਕੀਏਲ Chapter 7

Related Chapters & Readings

  1. ਗਿਣਤੀ Chapter 10
  2. ਯਿਰਮਿਯਾਹ Chapter 22
  3. 1 ਇਤਹਾਸ Chapter 18
  4. 1 ਕੁਰਿੰਥੀਆਂ Chapter 13
  5. ਜ਼ਬੂਰ Chapter 67
  6. ਯਹੋਸ਼ੁਆ Chapter 15
  7. ਕਹਾਉਤਾਂ Chapter 23
Share Your Love

Leave a Reply

Your email address will not be published. Required fields are marked *