ਜ਼ਬੂਰ Chapter 91

For English

Read ਜ਼ਬੂਰ Chapter 91 Online

Read ਜ਼ਬੂਰ Chapter 91 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 91

ਅਧਿਆਇ 91

1. ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।

2. ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।

3. ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।

4. ਉਹ ਆਪਣੇ ਖੰਭਾ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ।

5. ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,

6. ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ।

7. ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।

8. ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।

9. ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਗਾਹ ਹੈਂ,—ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।

10. ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ।

11. ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ।

12. ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।

13. ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।

14. ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ।

15. ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

16. ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।

About ਜ਼ਬੂਰ Chapter 91

Read ਜ਼ਬੂਰ Chapter 91 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 91
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 91 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 91?

ਜ਼ਬੂਰ Chapter 91 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 91 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 130

Explore More from ਪੁਰਾਣਾ ਨੇਮ

  1. ਜ਼ਬੂਰ Chapter 22
  2. ਕਹਾਉਤਾਂ Chapter 21
  3. ਯਹੋਸ਼ੁਆ Chapter 21
  4. 1 ਰਾਜਿਆਂ Chapter 5
  5. ਲੇਵੀਆਂ Chapter 10
  6. ਲੇਵੀਆਂ Chapter 13
  7. ਅਜ਼ਰਾ Chapter 7

Related Chapters & Readings

  1. ਹੋਸ਼ੇਆ Chapter 12
  2. ਤੀਤੁਸ Chapter 3
  3. 1 ਇਤਹਾਸ Chapter 10
  4. ਯਸਾਯਾਹ Chapter 40
  5. 2 ਪਤਰਸ Chapter 2
  6. ਜ਼ਕਰਯਾਹ Chapter 8
  7. ਜ਼ਬੂਰ Chapter 1
Share Your Love

Leave a Reply

Your email address will not be published. Required fields are marked *