ਜ਼ਬੂਰ Chapter 95

For English

Read ਜ਼ਬੂਰ Chapter 95 Online

Read ਜ਼ਬੂਰ Chapter 95 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 95

ਅਧਿਆਇ 95

1. ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ!

2. ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!

3. ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,

4. ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,

5. ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।

6. ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!

7. ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!

8. ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,

9. ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।

10. ਚਾਲੀ ਵਰ੍ਹਿਆਂ ਤੀਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਭਈ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,

11. ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਨਾ ਵੜਨਗੇ।

About ਜ਼ਬੂਰ Chapter 95

Read ਜ਼ਬੂਰ Chapter 95 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 95
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 95 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 95?

ਜ਼ਬੂਰ Chapter 95 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 95 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 99
  7. ਜ਼ਬੂਰ Chapter 97

Explore More from ਪੁਰਾਣਾ ਨੇਮ

  1. 2 ਸਮੂਏਲ Chapter 1
  2. ਕੂਚ Chapter 23
  3. 1 ਰਾਜਿਆਂ Chapter 13
  4. ਯਿਰਮਿਯਾਹ Chapter 19
  5. ਜ਼ਬੂਰ Chapter 138
  6. ਹਿਜ਼ਕੀਏਲ Chapter 2
  7. ਜ਼ਕਰਯਾਹ Chapter 13

Related Chapters & Readings

  1. ਜ਼ਬੂਰ Chapter 60
  2. ਲੂਕਾ Chapter 18
  3. ਜ਼ਬੂਰ Chapter 105
  4. ਜ਼ਬੂਰ Chapter 101
  5. 2 ਇਤਹਾਸ Chapter 25
  6. ਜ਼ਬੂਰ Chapter 121
  7. ਜ਼ਬੂਰ Chapter 51
Share Your Love

Leave a Reply

Your email address will not be published. Required fields are marked *