ਜ਼ਬੂਰ Chapter 96

For English

Read ਜ਼ਬੂਰ Chapter 96 Online

Read ਜ਼ਬੂਰ Chapter 96 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 96

ਅਧਿਆਇ 96

1. ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!

2. ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!

3. ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ।

4. ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ!

5. ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

6. ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।

7. ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,

8. ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!

9. ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!

10. ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।

11. ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,

12. ਮਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,

13. ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।

About ਜ਼ਬੂਰ Chapter 96

Read ਜ਼ਬੂਰ Chapter 96 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 96
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 96 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 96?

ਜ਼ਬੂਰ Chapter 96 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 96 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 12
  2. ਯਸਾਯਾਹ Chapter 63
  3. 1 ਸਮੂਏਲ Chapter 29
  4. 2 ਰਾਜਿਆਂ Chapter 4
  5. ਬਿਵਸਥਾ ਸਾਰ Chapter 31
  6. ਕੂਚ Chapter 26
  7. 1 ਰਾਜਿਆਂ Chapter 8

Related Chapters & Readings

  1. 1 ਸਮੂਏਲ Chapter 17
  2. ਯਿਰਮਿਯਾਹ Chapter 34
  3. ਕੂਚ Chapter 27
  4. ਅਫ਼ਸੀਆਂ Chapter 2
  5. 1 ਇਤਹਾਸ Chapter 28
  6. ਯਹੋਸ਼ੁਆ Chapter 21
  7. ਯਸਾਯਾਹ Chapter 2
Share Your Love

Leave a Reply

Your email address will not be published. Required fields are marked *