ਜ਼ਬੂਰ Chapter 98

For English

Read ਜ਼ਬੂਰ Chapter 98 Online

Read ਜ਼ਬੂਰ Chapter 98 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 98

ਅਧਿਆਇ 98

1. ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।

2. ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

3. ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।

4. ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

5. ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ

6. ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

7. ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।

8. ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,

9. ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।

About ਜ਼ਬੂਰ Chapter 98

Read ਜ਼ਬੂਰ Chapter 98 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 98
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 98 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 98?

ਜ਼ਬੂਰ Chapter 98 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 98 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 130

Explore More from ਪੁਰਾਣਾ ਨੇਮ

  1. 1 ਇਤਹਾਸ Chapter 23
  2. ਦਾਨੀਏਲ Chapter 5
  3. ਜ਼ਬੂਰ Chapter 80
  4. 1 ਸਮੂਏਲ Chapter 5
  5. ਉਤਪਤ Chapter 14
  6. ਅਸਤਰ Chapter 4
  7. ਯਸਾਯਾਹ Chapter 22

Related Chapters & Readings

  1. ਜ਼ਬੂਰ Chapter 46
  2. 2 ਕੁਰਿੰਥੀਆਂ Chapter 4
  3. ਜ਼ਬੂਰ Chapter 54
  4. ਜ਼ਬੂਰ Chapter 67
  5. ਹੋਸ਼ੇਆ Chapter 8
  6. 1 ਸਮੂਏਲ Chapter 26
  7. ਹੋਸ਼ੇਆ Chapter 4
Share Your Love

Leave a Reply

Your email address will not be published. Required fields are marked *