ਪਰਕਾਸ਼ ਦੀ ਪੋਥੀ Chapter 10

For English

Read ਪਰਕਾਸ਼ ਦੀ ਪੋਥੀ Chapter 10 Online

Read ਪਰਕਾਸ਼ ਦੀ ਪੋਥੀ Chapter 10 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 10

ਅਧਿਆਇ 10

1. ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਖ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ।

2. ਅਤੇ ਆਪਣੇ ਹੱਥ ਵਿੱਚ ਇੱਕ ਖੁਲ੍ਹੀ ਹੋਈ ਛੋਟੀ ਜਿਹੀ ਪੋਥੀ ਓਸ ਨੇ ਫੜੀ ਹੋਈ ਸੀ। ਓਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਨੂੰ ਧਰਤੀ ਉੱਤੇ ਟਿਕਾਇਆ।

3. ਤਾਂ ਓਸ ਨੇ ਵੱਡੀ ਅਵਾਜ਼ ਨਾਲ ਇਉਂ ਪੁਕਾਰਿਆ ਜਿਉਂ ਬਬਰ ਸ਼ੇਰ ਗੱਜਦਾ ਹੈ। ਜਾਂ ਉਸ ਨੇ ਪੁਕਾਰਿਆ ਤਾਂ ਸੱਤਾਂ ਬੱਦਲ ਦੀਆਂ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।

4. ਅਤੇ ਜਾਂ ਓਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਜਿਹੜੀਆਂ ਗੱਲਾਂ ਓਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ

5. ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤੇ ਵੇਖਿਆ ਸੀ ਓਸ ਨੇ ਆਪਣਾ ਸੱਜਾ ਹੱਥ ਅਕਾਸ਼ ਵੱਲ ਉਠਾਇਆ।

6. ਅਤੇ ਜਿਹੜਾ ਜੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ !

7. ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਾਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ ਖਬਰੀ ਦਿੱਤੀ ਸੀ।

8. ਅਤੇ ਜਿਹੜੀ ਅਵਾਜ਼ ਮੈਂ ਅਕਾਸ਼ੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾਹ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਹੈ।

9. ਅਤੇ ਮੈਂ ਓਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇਹ, ਅਤੇ ਓਨ ਮੈਨੂੰ ਆਖਿਆ, ਲੈ ਲੈ ਅਤੇ ਇਹ ਨੂੰ ਖਾ ਜਾਹ। ਇਹ ਤੇਰੇ ਢਿੱਡ ਨੂੰ ਤਾਂ ਕੌੜਿਆਂ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੇਗੀ।

10. ਤਾਂ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੀ ਅਤੇ ਜਾਂ ਮੈਂ ਉਹ ਨੂੰ ਖਾ ਲਿਆ ਤਾਂ ਮੇਰਾ ਢਿੱਡ ਕੌੜਾ ਹੋ ਗਿਆ।

11. ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਖਿਆਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ !

About ਪਰਕਾਸ਼ ਦੀ ਪੋਥੀ Chapter 10

Read ਪਰਕਾਸ਼ ਦੀ ਪੋਥੀ Chapter 10 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 10
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 10 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 10?

ਪਰਕਾਸ਼ ਦੀ ਪੋਥੀ Chapter 10 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 10 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਕੁਰਿੰਥੀਆਂ Chapter 12
  6. ਰੋਮੀਆਂ Chapter 13
  7. 1 ਯੂਹੰਨਾ Chapter 4

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 7
  2. ਪਰਕਾਸ਼ ਦੀ ਪੋਥੀ Chapter 20
  3. ਪਰਕਾਸ਼ ਦੀ ਪੋਥੀ Chapter 6
  4. ਪਰਕਾਸ਼ ਦੀ ਪੋਥੀ Chapter 8
  5. ਪਰਕਾਸ਼ ਦੀ ਪੋਥੀ Chapter 21
  6. ਪਰਕਾਸ਼ ਦੀ ਪੋਥੀ Chapter 3
  7. ਪਰਕਾਸ਼ ਦੀ ਪੋਥੀ Chapter 11

Related Chapters & Readings

  1. ਮਰਕੁਸ Chapter 14
  2. 1 ਇਤਹਾਸ Chapter 27
  3. ਜ਼ਬੂਰ Chapter 58
  4. ਪਰਕਾਸ਼ ਦੀ ਪੋਥੀ Chapter 21
  5. 2 ਸਮੂਏਲ Chapter 12
  6. 1 ਸਮੂਏਲ Chapter 9
  7. ਯਸਾਯਾਹ Chapter 13
Share Your Love

Leave a Reply

Your email address will not be published. Required fields are marked *