ਮੀਕਾਹ Chapter 5

For English

Read ਮੀਕਾਹ Chapter 5 Online

Read ਮੀਕਾਹ Chapter 5 online from the Holy Bible. This chapter is part of the Book of ਮੀਕਾਹ in the Old Testament. Browse every verse with easy chapter navigation, continue to the next chapter, or explore the complete Book of ਮੀਕਾਹ and the Holy Bible online.

Choose a Chapter

ਮੀਕਾਹ 5

ਅਧਿਆਇ 5

1. ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।

2. ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸਕਦੇ। ਪਰ "ਇਸਰਾਏਲ ਦਾ ਹਾਕਮ" ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।

3. ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।

4. ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।

5. ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿਧ੍ਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।

6. ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।

7. ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿਲ੍ਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।

8. ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿਚਕਾਰ ਬਹੁਤੇ ਰਾਜਾਂ ਵਿੱਚ, ਜੰਗਲੀ ਜਾਨਵਰਾਂ ਵਿਚਕਾਰ ਬਬ੍ਬਰ-ਸ਼ੇਰ ਵਰਗੇ ਹੋਣਗੇ ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ ਜਿਵੇਂ ਜੰਗਲ9ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।

9. ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਁਗਾ, ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।

10. ਯਹੋਵਾਹ ਆਖਦਾ ਹੈ: "ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ।

11. ਮੈਂ ਤੁਹਾਡੇ ਦੇਸ ਦੇ ਸਾਰੇ ਸ਼ਹਿਰ ਤਬਾਹ ਕਰ ਸੁੱਟਾਂਗਾ ਮੈਂ ਤੁਹਾਡੇ ਸਾਰੇ ਕਿਲੇ ਢਹਿ-ਢੇਰੀ ਕਰ ਦਿਆਂਗਾ।

12. ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ।

13. ਮੈਂ ਤੇਰੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਵਾਂਗਾ। ਮੈਂ ਤੇਰੇ ਯਾਦਗਾਰੀ ਥੰਮਾਂ ਨੂੰ ਤਬਾਹ ਕਰ ਦੇਵਾਂਗਾ। ਤੂੰ ਆਪਣੇ ਹੱਥੀਂ ਬਣਾਈਆਂ ਮੂਰਤੀਆਂ ਦੀ ਹੋਰ ਉਪਾਸਨਾ ਨਹੀਂ ਕਰੇਂਗਾ।

14. ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।

15. ਕੁਝ ਲੋਕ ਮੇਰੀ ਗੱਲ ਨਾ ਸੁਣਨਗੇ ਪਰ ਮੈਂ ਕ੍ਰੋਧ ਅਤੇ ਗੁੱਸੇ ਉਨ੍ਹਾਂ ਕੌਮਾਂ ਦਾ ਬਦਲਾ ਲਵਾਂਗਾ।"

About ਮੀਕਾਹ Chapter 5

Read ਮੀਕਾਹ Chapter 5 online from the Holy Bible. This chapter is part of the Book of ਮੀਕਾਹ in the Old Testament. Continue reading with the chapter navigation above or explore the complete book.

Book Information

Book: ਮੀਕਾਹ
Chapter: 5
Testament: Old Testament

How to Read this Chapter

Use the Previous and Next Chapter buttons to continue reading ਮੀਕਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਮੀਕਾਹ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਮੀਕਾਹ Chapter 5?

ਮੀਕਾਹ Chapter 5 is part of the Book of ਮੀਕਾਹ in the Holy Bible.

Can I read this chapter online?

Yes. You can read the complete ਮੀਕਾਹ Chapter 5 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਮੀਕਾਹ

  1. ਮੀਕਾਹ Chapter 3
  2. ਮੀਕਾਹ Chapter 1
  3. ਮੀਕਾਹ Chapter 2
  4. ਮੀਕਾਹ Chapter 6
  5. ਮੀਕਾਹ Chapter 7
  6. ਮੀਕਾਹ Chapter 4

Related Chapters & Readings

  1. ਜ਼ਬੂਰ Chapter 67
  2. ਜ਼ਬੂਰ Chapter 78
  3. 1 ਪਤਰਸ Chapter 4
  4. ਜ਼ਬੂਰ Chapter 32
  5. ਨਹਮਯਾਹ Chapter 2
  6. ਉਤਪਤ Chapter 31
  7. ਗਿਣਤੀ Chapter 1
Share Your Love

Leave a Reply

Your email address will not be published. Required fields are marked *